03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2025

ਭਾਖੜਾ ਡੈਮ 'ਚ ਪਾਣੀ ਦਾ ਪੱਧਰ ਵਧਿਆ, ਅੱਜ ਹੋਰ 45000 ਕਿਊਸਿਕ ਪਾਣੀ ਛੱਡਿਆ ਜਾਵੇਗਾ

ਚੰਡੀਗੜ੍ਹ, 19 ਅਗਸਤ (ਸੰਦੀਪ ਸਿੰਘ)-ਪਹਾੜਾਂ ਵਿਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਭਾਖੜਾ ਡੈਮ...

Ad Position 21
repet_subhas-goyals [Copy P29]
ਅਜੀਤ ਡੈਸਕ 19-08-2025

ਚੰਡੀਗੜ੍ਹ, 19 ਅਗਸਤ (ਸੰਦੀਪ ਸਿੰਘ)-ਪਹਾੜਾਂ ਵਿਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਭਾਖੜਾ ਡੈਮ ਦੇ ਪਾਣੀ ਦਾ ਪੱਧਰ ਵੱਧ ਗਿਆ ਹੈ। ਅੱਜ 45000 ਕਿਊਸਿਕ ਪਾਣੀ ਛੱਡਿਆ ਜਾਵੇਗਾ, ਜਿਸ ਕਾਰਨ ਰੋਪੜ ਸਮੇਤ ਕਈ ਖੇਤਰ ਪ੍ਰਭਾਵਿਤ ਹੋਣਗੇ। 

Ad Position 22
No active advertisement
ਪਿਛਲੀ ਖ਼ਬਰ ਕੈਬਨਿਟ ਮੰਤਰੀ ਸੰਜੀਵ ਅਰੋੜਾ ਵਲੋਂ ਅੰਮ੍ਰਿਤਸਰ ਸਾਹਿਬ ਵਿਖੇ ਪ੍ਰੈਸ ਕਾਨਫਰੰਸ ਅਗਲੀ ਖ਼ਬਰ ਐਸ.ਜੀ.ਪੀ.ਸੀ. ਚੋਣਾਂ ਨੂੰ ਲੈ ਕੇ ਸੁਖਜਿੰਦਰ ਰੰਧਾਵਾ ਨੇ ਲੋਕ ਸਭਾ ’ਚ ਚੁੱਕਿਆ ਮੁੱਦਾ, ਕੁਲਬੀਰ ਜ਼ੀਰਾ ਨੇ ਕੀਤਾ ਸਵਾਗਤ
Ad Position 24