03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2025

ਕੈਬਨਿਟ ਮੰਤਰੀ ਸੰਜੀਵ ਅਰੋੜਾ ਵਲੋਂ ਅੰਮ੍ਰਿਤਸਰ ਸਾਹਿਬ ਵਿਖੇ ਪ੍ਰੈਸ ਕਾਨਫਰੰਸ

ਅੰਮ੍ਰਿਤਸਰ, 19 ਅਗਸਤ-ਕੈਬਨਿਟ ਮੰਤਰੀ ਸੰਜੀਵ ਅਰੋੜਾ ਵਲੋਂ ਅੰਮ੍ਰਿਤਸਰ ਸਾਹਿਬ ਵਿਖੇ ਅਹਿਮ ਪ੍ਰੈਸ ਕਾਨਫਰੰਸ...

Ad Position 21
repet_subhas-goyals [Copy P29]
ਅਜੀਤ ਡੈਸਕ 19-08-2025

ਅੰਮ੍ਰਿਤਸਰ, 19 ਅਗਸਤ-ਕੈਬਨਿਟ ਮੰਤਰੀ ਸੰਜੀਵ ਅਰੋੜਾ ਵਲੋਂ ਅੰਮ੍ਰਿਤਸਰ ਸਾਹਿਬ ਵਿਖੇ ਅਹਿਮ ਪ੍ਰੈਸ ਕਾਨਫਰੰਸ ਸ਼ੁਰੂ ਕੀਤੀ ਗਈ ਹੈ। ਦੱਸ ਦਈਏ ਕਿ ਬੀਤੇ ਦਿਨ ਤੋਂ ਸੰਜੀਵ ਅਰੋੜਾ ਸੂਬੇ ਦੇ ਨਵੇਂ ਬਿਜਲੀ ਮੰਤਰੀ ਬਣ ਗਏ ਹਨ। ਉਨ੍ਹਾਂ ਨੂੰ ਇਹ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਕੋਲ ਹੁਣ 4 ਵਿਭਾਗ ਰਹਿਣਗੇ। ਲੁਧਿਆਣਾ ਪੱਛਮੀ ਤੋਂ ਵਿਧਾਇਕ ਸੰਜੀਵ ਅਰੋੜਾ ਕੋਲ ਇੰਡਸਟਰੀ ਤੇ ਕਾਮਰਸ, ਇਨਵੈਸਟਮੈਂਟ ਪ੍ਰਮੋਸ਼ਨ ਤੇ ਐੱਨ.ਆਰ.ਆਈ. ਵਿਭਾਗ ਹਨ ਤੇ ਹੁਣ ਉਹ ਬਿਜਲੀ ਵਿਭਾਗ ਦੀ ਜ਼ਿੰਮੇਵਾਰੀ ਵੀ ਸੰਭਾਲਣਗੇ। ਉਨ੍ਹਾਂ ਨੇ 3 ਜੁਲਾਈ ਨੂੰ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕੀ ਸੀ। 

 

Ad Position 22
No active advertisement
ਪਿਛਲੀ ਖ਼ਬਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇੰਗਲੈਂਡ 'ਚ ਸਿੱਖ ਬਜ਼ੁਰਗਾਂ 'ਤੇ ਨਸਲੀ ਹਮਲੇ ਦੀ ਸਖ਼ਤ ਨਿਖੇਧੀ ਅਗਲੀ ਖ਼ਬਰ ਭਾਖੜਾ ਡੈਮ 'ਚ ਪਾਣੀ ਦਾ ਪੱਧਰ ਵਧਿਆ, ਅੱਜ ਹੋਰ 45000 ਕਿਊਸਿਕ ਪਾਣੀ ਛੱਡਿਆ ਜਾਵੇਗਾ
Ad Position 24