03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2025

ਭਾਖੜਾ ਡੈਮ ਦੇ ਫਲੱਡ ਗੇਟ ਖੋਲ੍ਹੇ, ਛੱਡਿਆ ਪਾਣੀ

ਨੰਗਲ, 19 ਅਗਸਤ-ਭਾਖੜਾ ਡੈਮ ਦੇ ਫਲੱਡ ਗੇਟ ਖੋਲ੍ਹ ਦਿੱਤੇ ਗਏ ਹਨ। ਪਿੰਡਾਂ 'ਚ ਪਾਣੀ ਭਰਨ ਦਾ...

Ad Position 21
repet_subhas-goyals [Copy P29]
ਅਜੀਤ ਡੈਸਕ 19-08-2025

ਨੰਗਲ, 19 ਅਗਸਤ-ਭਾਖੜਾ ਡੈਮ ਦੇ ਫਲੱਡ ਗੇਟ ਖੋਲ੍ਹ ਦਿੱਤੇ ਗਏ ਹਨ। ਪਿੰਡਾਂ 'ਚ ਪਾਣੀ ਭਰਨ ਦਾ ਖ਼ਤਰਾ ਬਣ ਗਿਆ ਹੈ। ਹਿਮਾਚਲ ਪ੍ਰਦੇਸ਼ ਵਿਚ ਲਗਾਤਾਰ ਹੋ ਰਹੀ ਭਾਰੀ ਬਰਸਾਤ ਕਾਰਨ BBMB ਵਲੋਂ ਭਾਖੜਾ ਦੇ ਫਲੱਡ ਗੇਟ ਖੋਲ੍ਹ ਦਿੱਤੇ ਗਏ ਹਨ। ਫਿਲਹਾਲ ਟੈਸਟਿੰਗ ਲਈ ਸਿਰਫ਼ 1 ਫੁੱਟ ਤੱਕ ਹੀ ਗੇਟ ਖੋਲ੍ਹੇ ਗਏ ਹਨ। ਦੱਸ ਦਈਏ ਕਿ ਗੋਵਿੰਦ ਸਾਗਰ ਝੀਲ ‘ਚ ਪਾਣੀ ਲਗਾਤਾਰ ਵਧ ਰਿਹਾ ਹੈ। ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਭਾਖੜਾ ਡੈਮ ਦੇ ਪਾਣੀ ਦਾ ਪੱਧਰ ਵੱਧ ਗਿਆ ਹੈ, ਜਿਸ ਕਾਰਨ ਰੋਪੜ ਸਮੇਤ ਕਈ ਖੇਤਰ ਪ੍ਰਭਾਵਿਤ ਹੋਣਗੇ।

Ad Position 22
No active advertisement
ਪਿਛਲੀ ਖ਼ਬਰ ਮੋਨੋਰੇਲ ਬਿਜਲੀ ਗੁੱਲ ਹੋਣ ਕਾਰਨ 2 ਸਟੇਸ਼ਨਾਂ ਵਿਚਕਾਰ ਫਸੀ ਅਗਲੀ ਖ਼ਬਰ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਧੁਬੜੀ ਸਾਹਿਬ ਅਸਾਮ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ
Ad Position 24