02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2025

ਮੋਨੋਰੇਲ ਤੋਂ ਯਾਤਰੀਆਂ ਨੂੰ ਬਾਹਰ ਕੱਢ ਕੇ ਹਸਪਤਾਲ ਲਿਜਾਇਆ ਜਾ ਰਿਹਾ

ਮਹਾਰਾਸ਼ਟਰ, 19 ਅਗਸਤ-ਬੀ.ਐਮ.ਸੀ. ਦੇ ਵਧੀਕ ਨਗਰ ਨਿਗਮ ਕਮਿਸ਼ਨਰ, ਅਮਿਤ ਸੈਣੀ ਨੇ ਕਿਹਾ ਕਿ...

Ad Position 21
repet_subhas-goyals [Copy P29]
ਅਜੀਤ ਡੈਸਕ 19-08-2025

ਮਹਾਰਾਸ਼ਟਰ, 19 ਅਗਸਤ-ਬੀ.ਐਮ.ਸੀ. ਦੇ ਵਧੀਕ ਨਗਰ ਨਿਗਮ ਕਮਿਸ਼ਨਰ, ਅਮਿਤ ਸੈਣੀ ਨੇ ਕਿਹਾ ਕਿ ਅੱਗ ਬੁਝਾਊ ਵਿਭਾਗ ਅਤੇ ਪੁਲਿਸ ਦੀਆਂ ਟੀਮਾਂ ਬਚਾਅ ਕਾਰਜ ਵਿਚ ਲੱਗੀਆਂ ਹੋਈਆਂ ਹਨ। ਬਚਾਅ ਕਾਰਜ ਜਾਰੀ ਹੈ। ਮੁੰਬਈ ਦੇ ਮੈਸੂਰ ਕਾਲੋਨੀ ਸਟੇਸ਼ਨ ਨੇੜੇ ਫਸੇ ਮੋਨੋਰੇਲ ਤੋਂ ਯਾਤਰੀਆਂ ਨੂੰ ਬਚਾਇਆ ਗਿਆ ਹੈ ਤੇ ਹਸਪਤਾਲ ਲਿਜਾਇਆ ਜਾ ਰਿਹਾ ਹੈ। ਬੀ.ਐਮ.ਸੀ., ਫਾਇਰ ਵਿਭਾਗ ਅਤੇ ਪੁਲਿਸ ਦੀਆਂ ਟੀਮਾਂ ਯਾਤਰੀਆਂ ਨੂੰ ਬਚਾਉਣ ਵਿਚ ਲੱਗੀਆਂ ਹੋਈਆਂ ਹਨ।

ਸੁਨੀਲ ਨਾਮ ਦੇ ਇਕ ਯਾਤਰੀ ਨੇ ਕਿਹਾ ਕਿ ਮੈਂ ਸ਼ਾਮ 5:30 ਵਜੇ ਤੋਂ ਟ੍ਰੇਨ ਵਿਚ ਸੀ। ਬਚਾਅ ਕਾਰਜ 1 ਘੰਟੇ ਬਾਅਦ ਸ਼ੁਰੂ ਹੋਇਆ। ਟ੍ਰੇਨ ਵਿਚ ਘੱਟੋ-ਘੱਟ 500 ਯਾਤਰੀ ਸਨ। ਇਹ ਟ੍ਰੇਨ 30 ਮਿੰਟਾਂ ਦੇ ਅੰਤਰਾਲ ਤੋਂ ਬਾਅਦ ਪਹੁੰਚੀ, ਇਸ ਲਈ ਪੂਰੀ ਟ੍ਰੇਨ ਯਾਤਰੀਆਂ ਨਾਲ ਭਰੀ ਹੋਈ ਸੀ। 

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਕੀਤਾ ਟਵੀਟ, ਕਿਸੇ ਯਾਤਰੀ ਨੂੰ ਘਬਰਾਉਣ ਦੀ ਲੋੜ ਨਹੀਂ, ਸਾਰਿਆਂ ਨੂੰ ਸੁਰੱਖਿਅਤ ਬਾਹਰ... ਅਗਲੀ ਖ਼ਬਰ ਰਾਵੀ ਦਰਿਆ 'ਚ ਪਾਣੀ ਦਾ ਪੱਧਰ ਘਟਿਆ, ਲੋਕਾਂ ਨੇ ਲਿਆ ਸੁੱਖ ਦਾ ਸਾਹ
Ad Position 24