01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2025

ਬੀਤੀ ਦੇਰ ਸ਼ਾਮ ਡੇਰਾ ਬਾਬਾ ਨਾਨਕ ਵਿਚ ਹੋਏ ਕਤਲ ਕਾਂਡ ਦੇ ਸੰਬੰਧ ਵਿਚ ਥਾਣਾ ਡੇਰਾ ਬਾਬਾ ਨਾਨਕ ਦਾ ਘਿਰਾਓ ਸ਼ੁਰੂ

ਡੇਰਾ ਬਾਬਾ ਨਾਨਕ, (ਗੁਰਦਾਸਪੁਰ), (ਮਾਂਗਟ), 20 ਅਗਸਤ- ਬੀਤੀ ਦੇਰ ਸ਼ਾਮ ਡੇਰਾ ਬਾਬਾ ਨਾਨਕ ਵਿਚ ਇਕ ਉੱਘੇ ਕਾਰੋਬਾਰੀ ਦੀ ਫਿਰੌਤੀ ਦੇ ਚੱਕਰ ਵਿਚ ਗੋਲੀਆਂ ਮਾਰ ਕੇ ਹੱਤਿਆ....

Ad Position 21
repet_subhas-goyals [Copy P29]
ਅਜੀਤ ਡੈਸਕ 20-08-2025

ਡੇਰਾ ਬਾਬਾ ਨਾਨਕ, (ਗੁਰਦਾਸਪੁਰ), (ਮਾਂਗਟ), 20 ਅਗਸਤ- ਬੀਤੀ ਦੇਰ ਸ਼ਾਮ ਡੇਰਾ ਬਾਬਾ ਨਾਨਕ ਵਿਚ ਇਕ ਉੱਘੇ ਕਾਰੋਬਾਰੀ ਦੀ ਫਿਰੌਤੀ ਦੇ ਚੱਕਰ ਵਿਚ ਗੋਲੀਆਂ ਮਾਰ ਕੇ ਹੱਤਿਆ ਕਰਨ ਦੇ ਦੋਸ਼ ਵਿਚ ਸਥਾਨਕ ਲੋਕਾਂ ਵਲੋਂ ਡੇਰਾ ਬਾਬਾ ਨਾਨਕ ਪੁਲਿਸ ਥਾਣੇ ਦਾ ਘਿਰਾਓ ਸ਼ੁਰੂ ਕਰ ਦਿੱਤਾ ਹੈ। ਵੱਡੀ ਗਿਣਤੀ ਵਿਚ ਧਰਨੇ ਵਿਚ ਸ਼ਾਮਿਲ ਹੋਣ ਲਈ ਲੋਕ ਆਉਣੇ ਸ਼ੁਰੂ ਹੋ ਗਏ ਹਨ। ਇਸ ਮੌਕੇ ਡੇਰਾ ਬਾਬਾ ਨਾਨਕ ਥਾਣੇ ਦੇ ਗੇਟ ਮੂਹਰੇ ਦਰੀਆਂ ਵਿਛਾ ਕੇ ਘਿਰਾਓ ਦੀ ਸ਼ੁਰੂਆਤ ਹੋ ਗਈ ਹੈ।

 

Ad Position 22
No active advertisement
ਪਿਛਲੀ ਖ਼ਬਰ ਫਗਵਾੜਾ ਸ਼ੂਗਰ ਮਿੱਲ ’ਤੇ ਈ.ਡੀ. ਦੀ ਰੇਡ ਅਗਲੀ ਖ਼ਬਰ ਬਹਾਦਰਗੜ੍ਹ ਕੇ.ਐਮ.ਪੀ. ਐਕਸਪ੍ਰੈਸਵੇਅ ’ਤੇ ਦਰਦਨਾਕ ਹਾਦਸਾ, 5 ਦੀ ਮੌਤ
Ad Position 24