19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2025

ਬਲਦੇਵ ਸਿੰਘ ਸਿਰਸਾ ਨੂੰ ਮੈਟਰੋ 'ਚ ਜਾਣ 'ਤੇ ਰੋਕਿਆ, ਲਾਈਵ ਹੋ ਕੇ ਦੱਸੀ ਸਾਰੀ ਗੱਲ

ਨਵੀਂ ਦਿੱਲੀ, 23 ਅਗਸਤ-ਦਿੱਲੀ ’ਚ ਸੀਨੀਅਰ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਨੂੰ ਮੈਟਰੋ ਰੇਲ...

Ad Position 21
No active advertisement
ਅਜੀਤ ਡੈਸਕ 23-08-2025

ਨਵੀਂ ਦਿੱਲੀ, 23 ਅਗਸਤ-ਦਿੱਲੀ ’ਚ ਸੀਨੀਅਰ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਨੂੰ ਮੈਟਰੋ ਰੇਲ ’ਚ ਸਫ਼ਰ ਕਰਨ ਤੋਂ ਰੋਕਣ ਉਤੇ ਬਲਦੇਵ ਸਿੰਘ ਸਿਰਸਾ ਨੇ ਕਿਹਾ ਕਿ ਰੇਲਵੇ ਮੈਟਰੋ ’ਚ ਕਿਰਪਾਨ ਪਾ ਕੇ ਸਫ਼ਰ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਗਈ। ਉਨ੍ਹਾਂ ਨੂੰ ਦਿੱਲੀ ਤੋਂ ਬੰਗਲਾ ਸਾਹਿਬ ਜਾਣਾ ਸੀ। ਸਿਰਸਾ ਨੇ ਗੁੱਸੇ ਵਿਚ ਜਹਾਂਗੀਰਪੁਰੀ ਰੇਲਵੇ ਸਟੇਸ਼ਨ ਤੋਂ ਵੀਡੀਓ ਰਾਹੀਂ ਲਾਈਵ ਹੋ ਕੇ ਇਹ ਸਾਰੀ ਗੱਲਬਾਤ ਦੱਸੀ।  

Ad Position 22
No active advertisement
ਪਿਛਲੀ ਖ਼ਬਰ ਕਿਸਾਨ ਮਹਾਪੰਚਾਇਤ ਲਈ ਪੁਲਿਸ ਵਲੋਂ ਟਰੈਫਿਕ ਐਡਵਾਈਜ਼ਰੀ ਜਾਰੀ ਅਗਲੀ ਖ਼ਬਰ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਹੋਇਆ ਮੁਕਾਬਲਾ, ਇਕ ਜ਼ਖਮੀ
Ad Position 24