07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2025

ਪਿੰਡ ਪਤਾਲਪੁਰੀ ਤੋਂ ਵੈਸ਼ਨੋ ਦੇਵੀ ਯਾਤਰਾ 'ਤੇ ਗਏ ਸ਼ਰਧਾਲੂਆਂ 'ਚੋਂ 3 ਦੀ ਮੌਤ - ਸਥਾਨਕ ਲੋਕ

ਜੈਂਤੀਪੁਰ, 27 ਅਗਸਤ (ਭੁਪਿੰਦਰ ਸਿੰਘ ਗਿੱਲ)-ਹਲਕਾ ਮਜੀਠਾ ਦੇ ਪਿੰਡ ਪਤਾਲਪੁਰੀ ਤੋਂ ਵੈਸ਼ਨੋ...

Ad Position 21
repet_subhas-goyals [Copy P29]
ਅਜੀਤ ਡੈਸਕ 27-08-2025

ਜੈਂਤੀਪੁਰ, 27 ਅਗਸਤ (ਭੁਪਿੰਦਰ ਸਿੰਘ ਗਿੱਲ)-ਹਲਕਾ ਮਜੀਠਾ ਦੇ ਪਿੰਡ ਪਤਾਲਪੁਰੀ ਤੋਂ ਵੈਸ਼ਨੋ ਦੇਵੀ ਦੀ ਯਾਤਰਾ ਲਈ ਗਏ ਸ਼ਰਧਾਲੂਆਂ ਵਿਚੋਂ ਇਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਪਿੰਡ ਪਤਾਲਪੁਰੀ ਨੇੜੇ ਕੱਥੂਨੰਗਲ ਤੋਂ ਪਰਿਵਾਰ ਪਿੰਡ ਦੀ ਸੰਗਤ ਨਾਲ ਮਾਤਾ ਵੈਸ਼ਨੋ ਦੇਵੀ ਦੀ ਯਾਤਰਾ ਕਰਨ ਲਈ ਗਏ ਹੋਏ ਸੀ, ਉਥੇ ਹਾਦਸਾ ਵਾਪਰ ਜਾਣ ਕਾਰਨ ਇਕ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ ਹੋਣ ਨਾਲ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਹੈ। ਬਾਕੀ ਸੰਗਤ ਦੇ ਪਰਿਵਾਰਕ ਮੈਂਬਰ ਬਹੁਤ ਘਬਰਾਏ ਨਜ਼ਰ ਆ ਰਹੇ ਹਨ। 

Ad Position 22
No active advertisement
ਪਿਛਲੀ ਖ਼ਬਰ 'ਆਪ' ਦੇ ਜ਼ਿਲ੍ਹਾ ਯੂਥ ਪ੍ਰਧਾਨ ਦਲਜੀਤ ਸਿੰਘ ਰਾਮੂਵਾਲ ਨੇ ਡਰੇਨ 'ਚ ਸਤਲੁਜ ਦਰਿਆ ਦਾ ਪਾਣੀ ਪੈਣ ਤੋਂ ਰੋਕਣ ਦਾ ਮੋਰਚਾ ਸੰ... ਅਗਲੀ ਖ਼ਬਰ ਊਧਮਪੁਰ ਜ਼ਿਲ੍ਹੇ 'ਚ ਤੀਜਾ ਪੁਲ ਮੀਂਹ ਕਾਰਨ ਨੁਕਸਾਨਿਆ
Ad Position 24