07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2025

ਸਹਾਇਕ ਜੇਲ੍ਹ ਸੁਪਰਡੈਂਟ ਭਿਵਮਤੇਜ ਸਿੰਗਲਾ 10,000 ਰੁਪਏ ਰਿਸ਼ਵਤ ਲੈਂਦਾ ਕਾਬੂ

ਨਾਭਾ, 27 ਅਗਸਤ-ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਸਹਾਇਕ ਜੇਲ੍ਹ ਸੁਪਰਡੈਂਟ ਭਿਵਮਤੇਜ ਸਿੰਗਲਾ...

Ad Position 21
repet_subhas-goyals [Copy P29]
ਅਜੀਤ ਡੈਸਕ 27-08-2025

ਨਾਭਾ, 27 ਅਗਸਤ-ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਸਹਾਇਕ ਜੇਲ੍ਹ ਸੁਪਰਡੈਂਟ ਭਿਵਮਤੇਜ ਸਿੰਗਲਾ ਨੂੰ 10,000 ਰੁਪਏ ਰਿਸ਼ਵਤ ਲੈਣ ਦੇ ਦੋਸ਼ਾਂ ਤਹਿਤ ਪਟਿਆਲਾ ਵਿਜੀਲੈਂਸ ਬਿਊਰੋ ਵਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ।। 

Ad Position 22
No active advertisement
ਪਿਛਲੀ ਖ਼ਬਰ ਸਾਬਕਾ ਵਿਧਾਇਕ ਦਰਸ਼ਨ ਲਾਲ ਮੰਗੂਪੁਰ ਤੇ ਬਾਬੂ ਰਾਮਜੀਦਾਸ ਨੂੰ ਸਦਮਾ, ਛੋਟੇ ਭਰਾ ਦਾ ਦਿਹਾਂਤ ਅਗਲੀ ਖ਼ਬਰ 50 ਹਜ਼ਾਰ ਦੇ ਲਾਲਚ 'ਚ ਭਰਾ ਨੂੰ ਦਿੱਤਾ ਨਹਿਰ 'ਚ ਧੱਕਾ
Ad Position 24