03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਸਫਾਈ ਕਰਮਚਾਰੀਆਂ ਦੀ ਹੜਤਾਲ ਕਾਰਨ ਜ਼ੀਰਕਪੁਰ 'ਚ ਲੱਗੇ ਕੂੜੇ ਦੇ ਢੇਰ

ਜ਼ੀਰਕਪੁਰ (ਮੁਹਾਲੀ), 30 ਜੁਲਾਈ (ਹੈਪੀ ਪੰਡਵਾਲਾ) - ਨਗਰ ਕੌਂਸਲ ਦੇ ਸਫਾਈ ਕਰਮਚਾਰੀਆਂ ਦੀ...

Ad Position 21
No active advertisement
ਅਜੀਤ ਡੈਸਕ 30-07-2026

ਜ਼ੀਰਕਪੁਰ (ਮੁਹਾਲੀ), 30 ਜੁਲਾਈ (ਹੈਪੀ ਪੰਡਵਾਲਾ) - ਨਗਰ ਕੌਂਸਲ ਦੇ ਸਫਾਈ ਕਰਮਚਾਰੀਆਂ ਦੀ ਹੜਤਾਲ ਕਾਰਨ ਸ਼ਹਿਰ ਜ਼ੀਰਕਪੁਰ 'ਚ ਸਫਾਈ ਪ੍ਰਬੰਧ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਿਆ ਹੈ। ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਕੂੜੇ ਦੇ ਢੇਰ ਲੱਗਣੇ ਸ਼ੁਰੂ ਹੋ ਗਏ ਹਨ ਜਿਸ ਨਾਲ ਗੰਦਗੀ ਅਤੇ ਬਦਬੂ ਫੈਲਣ ਕਾਰਨ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Ad Position 22
No active advertisement
ਪਿਛਲੀ ਖ਼ਬਰ ਸਰਨਾ ਨੇੜੇ ਟੈਂਕਰ ਵਰਕਸ਼ਾਪ 'ਚ ਭਿਆਨਕ ਧਮਾਕਾ, 20 ਸਾਲਾਂ ਤੋਂ ਸੇਵਾ ਨਿਭਾ ਰਹੇ ਫੋਰਮੈਨ ਦੀ ਮੌਤ ਅਗਲੀ ਖ਼ਬਰ ਕਰਜ਼ੇ ਤੋਂ ਪ੍ਰੇਸ਼ਾਨ ਨੌਜਵਾਨ ਕਿਸਾਨ ਨੇ ਸਪਰੇਅ ਪੀ ਕੇ ਕੀਤੀ ਖ਼ੁਦਕੁਸ਼ੀ
Ad Position 24
No active advertisement