08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਮੁਕੰਮਲ ਬੰਦ ਰਿਹਾ ਬਲਾਚੌਰ

ਬਲਾਚੌਰ, 30 ਜੁਲਾਈ (ਦੀਦਾਰ ਸਿੰਘ ਬਲਾਚੌਰੀਆ)- ਬਰਨਾਲਾ ਵਿਖੇ ਸਫਾਈ ਕਰਮਚਾਰੀਆਂ ਤੇ ਹੋਏ ਪੁਲਿਸ ਤਸੱਦਦ ਦੇ ਖਿਲਾਫ਼ ਅੱਜ ਪੰਜਾਬ ਬੰਦ ਦੇ ਸੱਦੇ ਦੇ ਮੱਦੇਨਜ਼ਰ ਬਲਾਚੌਰ ਬੰਦ ਨੂੰ ਬੇਮਿਸਾਲ ਹੁੰਗਾਰਾ ਮਿਲਿਆ...

Ad Position 21
No active advertisement
ਅਜੀਤ ਡੈਸਕ 30-07-2026

ਬਲਾਚੌਰ, 30 ਜੁਲਾਈ (ਦੀਦਾਰ ਸਿੰਘ ਬਲਾਚੌਰੀਆ)- ਬਰਨਾਲਾ ਵਿਖੇ ਸਫਾਈ ਕਰਮਚਾਰੀਆਂ ਤੇ ਹੋਏ ਪੁਲਿਸ ਤਸੱਦਦ ਦੇ ਖਿਲਾਫ਼ ਅੱਜ ਪੰਜਾਬ ਬੰਦ ਦੇ ਸੱਦੇ ਦੇ ਮੱਦੇਨਜ਼ਰ ਬਲਾਚੌਰ ਬੰਦ ਨੂੰ ਬੇਮਿਸਾਲ ਹੁੰਗਾਰਾ ਮਿਲਿਆ।

ਜੌਲੀ ਬੈਂਸ ਪ੍ਰਧਾਨ ਭਗਵਾਨ ਵਾਲਮੀਕਿ ਮੰਦਰ ਕਮੇਟੀ ਦੀ ਅਗਵਾਈ ਹੇਠ ਮੁੱਖ ਚੌਂਕ ਵਿਖੇ ਦਿੱਤੇ ਧਰਨੇ ਨੂੰ ਸੰਘਰਸ਼ੀ ਆਗੂ ਕੌਂਸਲਰ ਪਰਵਿੰਦਰ ਮੇਨਕਾ ਭਿੰਦਾ, ਕਾਂਗਰਸ ਦੇ ਜਿਲ੍ਹਾ ਪ੍ਰਧਾਨ ਅਜੇ ਮੰਗੂਪੁਰ, ਭਾਰਤੀ ਜਨਤਾ ਪਾਰਟੀ ਦੇ ਜਿਲ੍ਹਾ ਪ੍ਰਧਾਨ ਐਡਵੋਕੇਟ ਰਾਜਵਿੰਦਰ ਸਿੰਘ ਲੱਕੀ, ਇਫਟੂ ਦੇ ਅਵਤਾਰ ਸਿੰਘ ਤਾਰੀ, ਡੀ.ਐਸ.ਪੀ. ਸਤਨਾਮ ਸਿੰਘ ਰਾਜੂਮਾਜਰਾ, ਕੌਮੀ ਕਿਸਾਨ ਯੂਨੀਅਨ ਦੇ ਨਿਰਮਲ ਸਿੰਘ ਔਜਲਾ, ਹਰਵਿੰਦਰ ਸਿੰਘ ਚਾਹਲ, ਚੰਦਰ ਸ਼ੇਖਰ, ਦਿਨੇਸ਼ ਬੈਂਸ ਤੇ ਹੋਰਨਾਂ ਨੇ ਸੰਬੋਧਨ ਕੀਤਾ।

Ad Position 22
No active advertisement
ਪਿਛਲੀ ਖ਼ਬਰ ਪਿੰਡ ਜਸਰਾਊਰ ਦੇ ਕਾਂਗਰਸ ਪਾਰਟੀ ਨਾਲ ਸਬੰਧਤ ਸਰਪੰਚ ਮੁੜ ਗਿਣਤੀ ’ਚ ਜੇਤੂ ਐਲਾਨੇ ਅਗਲੀ ਖ਼ਬਰ 3 ਗ੍ਰਾਮ ਹੈਰੋਇਨ ਸਮੇਤ ਤਸਕਰ ਕਾਬੂ
Ad Position 24