08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਪਿੰਡ ਛੰਨ ਕੋਹਾਲੀ ਵਿਖੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਮੁਸ਼ਕਿਲਾਂ ਸੁਣੀਆਂ

ਚੋਗਾਵਾਂ/ਅੰਮ੍ਰਿਤਸਰ, 30 ਜੁਲਾਈ (ਗੁਰਵਿੰਦਰ ਸਿੰਘ ਕਲਸੀ)- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ...

Ad Position 21
No active advertisement
ਅਜੀਤ ਡੈਸਕ 30-07-2026

ਚੋਗਾਵਾਂ/ਅੰਮ੍ਰਿਤਸਰ, 30 ਜੁਲਾਈ (ਗੁਰਵਿੰਦਰ ਸਿੰਘ ਕਲਸੀ)- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਰਹੱਦੀ ਪਿੰਡ ਛੰਨ ਕੋਹਾਲੀ ਵਿਖੇ ਹਲਕਾ ਇੰਚਾਰਜ ਸੋਨੀਆ ਮਾਨ ਦੀ ਦੇਖ ਰੇਖ ਹੇਠ ਵਾਈਸ ਚੇਅਰਮੈਨ ਤਰਸੇਮ ਸਿੰਘ ਛੰਨ ਕੋਹਾਲੀ ਦੀ ਅਗਵਾਈ ਹੇਠ ਲੋਕ ਮਿਲਣੀ ਪ੍ਰੋਗਰਾਮ ਕਰਵਾਇਆ ਗਿਆ।

ਜਿਸ ਵਿਚ ਮਹਿਲਾ ਕੋਆਰਡੀਨੇਟਰ ਰਵਲੀਨ ਸੰਧੂ, ਹਲਕਾ ਕੋਆਡੀਨੇਟਰ ਸੁਖਦੀਪ ਸਿੰਘ ਛੀਨਾ, ਸੰਗਠਨ ਇੰਚਾਰਜ ਰਾਜਬੀਰ ਸਿੰਘ ਅਤੇ ਸੋਸ਼ਲ ਮੀਡੀਆ ਹਲਕਾ ਕੋਆਰਡੀਨੇਟਰ ਅਮਿਤੋਜ ਸਿੰਘ ਪਹੁੰਚੇ। ਉਨ੍ਹਾਂ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਨੂੰ ਬੜੇ ਧਿਆਨ ਨਾਲ ਸੁਣਿਆ। ਹੱਲ ਕਰਨ ਦਾ ਭਰੋਸਾ ਦਿੱਤਾ।

ਇਸ ਮੌਕੇ ਜਗੀਰ ਸਿੰਘ ਕਾਂਗਰਸ ਪਾਰਟੀ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਤੇ ਰਵਲੀਨ ਸੰਧੂ ਨੇ ਸਨਮਾਨਿਤ ਕੀਤਾ। ਇਸ ਮੌਕੇ ਮੈਂਬਰ ਅਮਰਜੀਤ ਸਿੰਘ, ਦਰਬਾਰਾ ਸਿੰਘ, ਸਤਨਾਮ ਸਿੰਘ, ਕਰਨੈਲ ਸਿੰਘ, ਲੱਖਾ ਸਿੰਘ, ਦਿਲਪ੍ਰੀਤ ਸਿੰਘ, ਜੁਗਰਾਜ ਸਿੰਘ ਸਰਪੰਚ ਟਨਾਣਾ ਸਮੇਤ ਸਮੂਹ ਪਿੰਡ ਵਾਸੀ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਕਿਸਾਨ ਜਥੇਬੰਦੀ ਦੇ ਤਿੰਨ ਜੋਨਾਂ ਦੀ ਮੀਟਿੰਗ ਵਿਚ ਡੀ.ਐਸ.ਪੀ ਦੇ ਘਿਰਾਓ ਤੇ ਹਲਕਾ ਇੰਚਾਰਜ ਦੇ ਪੁਤਲੇ ਫੂਕਣ ਸਬੰਧੀ ਲਏ ਵੱ... ਅਗਲੀ ਖ਼ਬਰ ਪਿੰਡ ਪੱਧਰੀ ਤੋਂ ‘ਆਪ’ ਦੇ ਮੈਂਬਰ ਪੰਚਾਇਤ ਮੁੜ ਜੇਤੂ ਐਲਾਨੇ
Ad Position 24