06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਸਾਬਕਾ ਵਿਧਾਇਕ ਲੱਖਾ ਸਫਾਈ ਸੇਵਕਾਂ ਦੇ ਮਲੌਦ ਧਰਨੇ 'ਚ ਪਹੁੰਚੇ

ਮਲੌਦ (ਖੰਨਾ), 30 ਜੁਲਾਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਪਿਛਲੇ ਕਈ ਦਿਨਾਂ ਤੋਂ ਸਫਾਈ ਸੇਵਕਾਂ ਦੁਆਰਾ...

Ad Position 21
No active advertisement
ਅਜੀਤ ਡੈਸਕ 30-07-2026

ਮਲੌਦ (ਖੰਨਾ), 30 ਜੁਲਾਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਪਿਛਲੇ ਕਈ ਦਿਨਾਂ ਤੋਂ ਸਫਾਈ ਸੇਵਕਾਂ ਦੁਆਰਾ ਚੱਲ ਰਹੇ ਧਰਨੇ ਵਿਚ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਪਾਇਲ ਨੇ ਪਹੁੰਚ ਕੇ ਆਪਣਾ ਸਮਰਥਨ ਦਿੱਤਾ।

ਉਨ੍ਹਾਂ ਕਿਹਾ ਕਿ ਪੰਜਾਬ ਬੰਦ ਦੇ ਸੱਦੇ ਦੀ ਕਾਂਗਰਸ ਪਾਰਟੀ ਪੂਰਨ ਹਮਾਇਤ ਕਰਨ ਦੇ ਨਾਲ-ਨਾਲ ਮੰਗਾਂ ਪੂਰੀਆਂ ਹੋਣ ਤੱਕ ਸਫਾਈ ਸੇਵਕਾਂ ਦੇ ਸੰਘਰਸ ਵਿਚ ਹਮੇਸ਼ਾ ਭਾਈਵਾਲ ਹੈ।

Ad Position 22
No active advertisement
ਪਿਛਲੀ ਖ਼ਬਰ ਕਨੇਡਾ ਵਿਚ ਲੜਕੀ ਦੀ ਗੋਲੀਆਂ ਮਾਰ ਕੇ ਹੱਤਿਆ ਅਗਲੀ ਖ਼ਬਰ ਰਾਜਸਥਾਨ ਤੋਂ ਬਚਾਇਆ ਘੜਿਆਲ ਛੱਤਬੀੜ ਚਿੜੀਆਘਰ ਲਿਆਂਦਾ
Ad Position 24
No active advertisement