06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਚੰਡੀਗੜ੍ਹ ਹਾਊਸ ਮੀਟਿੰਗ ਦੇ ਵਿਚ ਹੋਇਆ ਹਗਾਮਾ

ਚੰਡੀਗੜ੍ਹ, 31 ਜੁਲਾਈ (ਭੁਪਿੰਦਰ)- ਚੰਡੀਗੜ੍ਹ ਹਾਊਸ ਮੀਟਿੰਗ ਸ਼ੁਰੂ ਹੁੰਦਿਆਂ ਹੀ ਹੰਗਾਮਾ ਹੋ ਗਿਆ। ਚੰਡੀਗੜ੍ਹ ਵਿਚ ਬਾਰਿਸ਼ ਦੇ ਪਾਣੀ ਨੂੰ ਲੈ ਕੇ ਹਾਊਸ ਮੀਟਿੰਗ ਵਿਚ ਕਾਂਗਰਸ ਅਤੇ....

Ad Position 21
No active advertisement
ਅਜੀਤ ਡੈਸਕ 31-07-2026

ਚੰਡੀਗੜ੍ਹ, 31 ਜੁਲਾਈ (ਭੁਪਿੰਦਰ)- ਚੰਡੀਗੜ੍ਹ ਹਾਊਸ ਮੀਟਿੰਗ ਸ਼ੁਰੂ ਹੁੰਦਿਆਂ ਹੀ ਹੰਗਾਮਾ ਹੋ ਗਿਆ। ਚੰਡੀਗੜ੍ਹ ਵਿਚ ਬਾਰਿਸ਼ ਦੇ ਪਾਣੀ ਨੂੰ ਲੈ ਕੇ ਹਾਊਸ ਮੀਟਿੰਗ ਵਿਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਕੌਂਸਲਰਾਂ ਵਲੋਂ ਹੰਗਾਮਾ ਕੀਤਾ ਗਿਆ।

ਚੰਡੀਗੜ੍ਹ ਨਗਰ ਨਿਗਮ ਦੀ ਹਾਊਸ ਮੀਟਿੰਗ ਸ਼ੁਰੂ ਹੁੰਦਿਆਂ ਹੀ ਕਾਂਗਰਸ ਪਾਰਟੀ ਦੇ ਕੌਂਸਲਰਾਂ ਨੇ 200 ਲੀਟਰ ਮੁਫ਼ਤ ਪਾਣੀ ਅਤੇ ਆਮ ਆਦਮੀ ਪਾਰਟੀ ਦੇ ਕੌਂਸਲਰਾਂ ਨੇ ਭਾਜਪਾ ਤੇ ਘੁਟਾਲਿਆਂ ਵਾਲੀ ਸਰਕਾਰ ਹੋਣ ਦੇ ਇਲਜ਼ਾਮ ਲਗਾਉਂਦਿਆਂ ਨਾਅਰੇਬਾਜ਼ੀ ਕਰਦੇ ਹੋਏ ਸਦਨ ਦੀ ਕਾਰਵਾਈ ਰੋਕ ਦਿੱਤੀ ਤੇ ਸਮੂਹ ਵਿਰੋਧੀ ਧਿਰ ਦੇ ਕੌਂਸਲਰ ਸਦਨ ਦੇ ਵਿਚਕਾਰ ਆ ਕੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ।

ਮੁਫ਼ਤ ਪਾਣੀ ਦੇ ਮੁੱਦੇ ਨੂੰ ਲੈਕੇ ਮੇਅਰ ਸੌਰਭ ਜੋਸ਼ੀ ਨੇ ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਤੇ ਚੋਣਾਂ ਵਿਚ ਚੰਡੀਗੜ੍ਹ ਦੇ ਵਸਨੀਕਾਂ ਨਾਲ ਝੂਠੇ ਵਾਅਦੇ ਕਰਨ ਦੇ ਦੋਸ਼ ਲਗਾਏ।

Ad Position 22
No active advertisement
ਪਿਛਲੀ ਖ਼ਬਰ ਮੈਂ ਤਾਂ ਬੱਸ ਆਪਣੇ ਤਜ਼ਰਬੇ ਸਾਂਝੇ ਕੀਤੇ, ਜਿਸ ਨੂੰ ਜੋ ਸਹੀ ਲੱਗਦਾ ਹੈ ਉਹ ਕਰੇ- ਕੰਗਨਾ ਰਣੌਤ ਅਗਲੀ ਖ਼ਬਰ ਪੁਲਿਸ ਵਲੋਂ ਅੰਬ ਸਾਹਿਬ ਕਲੋਨੀ ਦੇ ਨਸ਼ਾ ਪੀੜਤਾਂ ਨੂੰ ਮੁੜ ਵਸੇਬਾ ਕੇਂਦਰ ਵਿਚ ਕਰਵਾਇਆ ਦਾਖਲ
Ad Position 24
No active advertisement