06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਐਫ਼.ਬੀ.ਆਈ. ਨੇ ਗੁਰਪ੍ਰੀਤ ਸਿੰਘ ਨੂੰ ਕੀਤਾ ‘ਲੋੜੀਂਦਾ’ ਘੋਸ਼ਿਤ

ਨਵੀਂ ਦਿੱਲੀ, 31 ਜੁਲਾਈ- ਗੁਰਪ੍ਰੀਤ ਸਿੰਘ ਨੂੰ ਜੱਗੂ ਭਗਵਾਨਪੁਰੀਆ ਆਰਗਨਾਈਜ਼ਡ ਕ੍ਰਾਈਮ ਗਰੁੱਪ ਨਾਲ ਦੇ ਇਕ ਅੰਤਰਰਾਸ਼ਟਰੀ ਸੰਗਠਨ ’ਚ ਕਥਿਤ ਤੌਰ ’ਤੇ ਸ਼ਾਮਿਲ ਹੋਣ ਕਾਰਨ ਐਫ਼.ਬੀ.ਆਈ.....

Ad Position 21
No active advertisement
ਅਜੀਤ ਡੈਸਕ 31-07-2026

ਨਵੀਂ ਦਿੱਲੀ, 31 ਜੁਲਾਈ- ਗੁਰਪ੍ਰੀਤ ਸਿੰਘ ਨੂੰ ਜੱਗੂ ਭਗਵਾਨਪੁਰੀਆ ਆਰਗਨਾਈਜ਼ਡ ਕ੍ਰਾਈਮ ਗਰੁੱਪ ਨਾਲ ਦੇ ਇਕ ਅੰਤਰਰਾਸ਼ਟਰੀ ਸੰਗਠਨ ’ਚ ਕਥਿਤ ਤੌਰ ’ਤੇ ਸ਼ਾਮਿਲ ਹੋਣ ਕਾਰਨ ਐਫ਼.ਬੀ.ਆਈ. ਨੇ ਲੋੜੀਂਦਾ ਘੋਸ਼ਿਤ ਕੀਤਾ ਹੈ। ਇਹ ਗਰੁੱਪ ਕਥਿਤ ਤੌਰ ’ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕੇ ਕੰਮ ਵਿਚ ਸ਼ਾਮਿਲ ਸੀ ਅਤੇ ਕੈਲੀਫੋਰਨੀਆ ਦੇ ਕੇਂਦਰੀ ਜ਼ਿਲ੍ਹੇ ਤੇ ਹੋਰ ਥਾਵਾਂ ’ਤੇ ਕੰਮ ਕਰਦਾ ਸੀ।

Ad Position 22
No active advertisement
ਪਿਛਲੀ ਖ਼ਬਰ ਰਾਜਪਾਲ ਪੰਜਾਬ ਨੂੰ ਮਿਲਿਆ ਸ਼੍ਰੋਮਣੀ ਅਕਾਲੀ ਦਲ (ਬ) ਦਾ ਵਫ਼ਦ ਅਗਲੀ ਖ਼ਬਰ ਮੈਂ ਤਾਂ ਬੱਸ ਆਪਣੇ ਤਜ਼ਰਬੇ ਸਾਂਝੇ ਕੀਤੇ, ਜਿਸ ਨੂੰ ਜੋ ਸਹੀ ਲੱਗਦਾ ਹੈ ਉਹ ਕਰੇ- ਕੰਗਨਾ ਰਣੌਤ
Ad Position 24
No active advertisement