03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਪੁਣਛ - ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਕਾਰਨ ਜ਼ਮੀਨ ਖਿਸਕੀ

ਪੁਣਛ (ਜੰਮੂ ਅਤੇ ਕਸ਼ਮੀਰ), 3 ਅਗਸਤ - ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਦੇ ਮੇਂਢਰ ਸੈਕਟਰ ਦੇ ਸੁਰਹੋਤੀ (ਸਰੌਤੀ ਜਬਰਾਨ) ਪਿੰਡ ਵਿਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਕਾਰਨ ਜ਼ਮੀਨ ਖਿਸਕ ਗਈ ਹੈ ਹੈ। ਇਸ ਆਫ਼ਤ ਨੇ ਇਕ ਸਰਕਾਰੀ ਸਕੂਲ ਦੀ ਇਮਾਰਤ ਅਤੇ ਕਈ ਰਿਹਾਇਸ਼ੀ ਘਰ ਪੂਰੀ ਤਰ੍ਹਾਂ ਤਬਾਹ...

Ad Position 21
No active advertisement
ਅਜੀਤ ਡੈਸਕ 03-08-2026

ਪੁਣਛ (ਜੰਮੂ ਅਤੇ ਕਸ਼ਮੀਰ), 3 ਅਗਸਤ -  ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਦੇ ਮੇਂਢਰ ਸੈਕਟਰ ਦੇ ਸੁਰਹੋਤੀ (ਸਰੌਤੀ ਜਬਰਾਨ) ਪਿੰਡ ਵਿਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਕਾਰਨ ਜ਼ਮੀਨ ਖਿਸਕ ਗਈ ਹੈ ਹੈ। ਇਸ ਆਫ਼ਤ ਨੇ ਇਕ ਸਰਕਾਰੀ ਸਕੂਲ ਦੀ ਇਮਾਰਤ ਅਤੇ ਕਈ ਰਿਹਾਇਸ਼ੀ ਘਰ ਪੂਰੀ ਤਰ੍ਹਾਂ ਤਬਾਹ ਕਰ ਦਿੱਤੇ ਹਨ, ਜਦੋਂ ਕਿ ਦਰਜਨਾਂ ਹੋਰ ਘਰਾਂ ਵਿਚ ਵੱਡੀਆਂ ਤਰੇੜਾਂ ਆ ਗਈਆਂ ਹਨ।

Ad Position 22
No active advertisement
ਪਿਛਲੀ ਖ਼ਬਰ ਖੇਤਾਂ ਵਿਚੋ ਮੋਟਰਾਂ ਦੇ ਨਾਲ ਨਾਲ ਟਰਾਂਸਫਾਰਮਰ ਵੀ ਚੋਰੀ ਅਗਲੀ ਖ਼ਬਰ ਹਰਿਆਣਾ: ਰਾਸ਼ਟਰਮੰਡਲ ਖੇਡਾਂ ਵਿਚ ਕਾਂਸੀ ਦਾ ਤਗਮਾ ਜੇਤੂ ਮਹਿਲਾ ਡਿਸਕਸ ਥ੍ਰੋਅਰ ਸੀਮਾ ਕਾਲੀਰਮਨਾ ਦਾ ਸ਼ਾਨਦਾਰ ਸਵਾਗਤ
Ad Position 24
No active advertisement