03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ - ਸਦਨ ਵਿਚ ਲੋਕਾਂ ਦੇ ਮੁੱਦਿਆਂ ਉੱਪਰ ਸਾਰਥਕ ਚਰਚਾ ਹੋਵੇ - ਕੁਲਤਾਰ ਸਿੰਘ ਸੰਧਵਾਂ

ਚੰਡੀਗੜ੍ਹ, 3 ਅਗਸਤ - ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਅੱਜ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਪਹਿਲੇ ਦਿਨ ਦੀ ਕਾਰਵਾਈ ਸਵੇਰੇ 11 ਵਜੇ ਸ਼ੁਰੂ ਹੋਵੇਗੀ। ਇਸ ਨੂੰ ਲੈ ਕੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ

Ad Position 21
No active advertisement
ਅਜੀਤ ਡੈਸਕ 03-08-2026

ਚੰਡੀਗੜ੍ਹ, 3 ਅਗਸਤ - ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਅੱਜ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਪਹਿਲੇ ਦਿਨ ਦੀ ਕਾਰਵਾਈ ਸਵੇਰੇ 11 ਵਜੇ ਸ਼ੁਰੂ ਹੋਵੇਗੀ। ਇਸ ਨੂੰ ਲੈ ਕੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਵਿਧਾਇਕ ਤਿਆਰੀ ਕਰ ਕੇ ਆਉਣ। ਸਦਨ ਵਿਚ ਲੋਕਾਂ ਦੇ ਮੁੱਦਿਆਂ ਉੱਪਰ ਚਰਚਾ ਹੋਵੇ ਤੇ ਚਰਚਾ ਸਾਰਥਕ ਹੋਣੀ ਚਾਹੀਦੀ ਹੈ।

Ad Position 22
No active advertisement
ਪਿਛਲੀ ਖ਼ਬਰ ਡੀਏ ਬਕਾਇਆ ਮਾਮਲੇ ’ਚ ਹਾਈਕੋਰਟ ਵਲੋਂ ਪੰਜਾਬ ਸਰਕਾਰ ਨੂੰ 15 ਦਿਨਾਂ ਦੇ ਅੰਦਰ ਲੋੜੀਂਦੀ ਕਾਰਵਾਈ ਕਰਨ ਦੇ ਨਿਰਦੇਸ਼ ਅਗਲੀ ਖ਼ਬਰ ਭਾਰਤ ਦੇ ਲੋਕਤੰਤਰ ਵਿਚ ਪ੍ਰਗਟਾਵੇ ਦੀ ਆਜ਼ਾਦੀ ਇਕ ਮੌਲਿਕ ਅਧਿਕਾਰ ਹੈ - ਪੱਪੂ ਯਾਦਵ ਦੇ ਘਰ 'ਤੇ ਹੋਈ ਹਫੜਾ-ਦਫੜੀ 'ਤੇ ਪ੍...
Ad Position 24
No active advertisement