03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਡੀਏ ਬਕਾਇਆ ਮਾਮਲੇ ’ਚ ਹਾਈਕੋਰਟ ਵਲੋਂ ਪੰਜਾਬ ਸਰਕਾਰ ਨੂੰ 15 ਦਿਨਾਂ ਦੇ ਅੰਦਰ ਲੋੜੀਂਦੀ ਕਾਰਵਾਈ ਕਰਨ ਦੇ ਨਿਰਦੇਸ਼

ਚੰਡੀਗੜ੍ਹ, 3 ਅਗਸਤ (ਪ੍ਰੋ ਅਵਤਾਰ ਸਿੰਘ) - ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਡੀਏ (ਮਹਿੰਗਾਈ ਭੱਤਾ) ਦੇ ਬਕਾਏ ਨਾਲ ਜੁੜੇ ਮਾਮਲੇ ਵਿਚ ਪੰਜਾਬ ਸਰਕਾਰ ਨੂੰ ਝਟਕਾ ਦਿੰਦਿਆਂ ਸਿੰਗਲ ਬੈਂਚ ਦੇ ਪਹਿਲਾਂ ਜਾਰੀ ਹੁਕਮਾਂ ਵਿਚ ਦਖ਼ਲ ਦੇਣ ਤੋਂ ਇਨਕਾਰ ਕਰ ਦਿੱਤਾ...

Ad Position 21
No active advertisement
ਅਜੀਤ ਡੈਸਕ 03-08-2026

ਚੰਡੀਗੜ੍ਹ, 3 ਅਗਸਤ (ਪ੍ਰੋ ਅਵਤਾਰ ਸਿੰਘ) - ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਡੀਏ (ਮਹਿੰਗਾਈ ਭੱਤਾ) ਦੇ ਬਕਾਏ ਨਾਲ ਜੁੜੇ ਮਾਮਲੇ ਵਿਚ ਪੰਜਾਬ ਸਰਕਾਰ ਨੂੰ ਝਟਕਾ ਦਿੰਦਿਆਂ ਸਿੰਗਲ ਬੈਂਚ ਦੇ ਪਹਿਲਾਂ ਜਾਰੀ ਹੁਕਮਾਂ ਵਿਚ ਦਖ਼ਲ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਨੇ ਡੀਏ ਦੇ ਬਕਾਏ ਦੇ ਭੁਗਤਾਨ ਸੰਬੰਧੀ ਨਿਰਦੇਸ਼ਾਂ ਨੂੰ ਬਰਕਰਾਰ ਰੱਖਦਿਆਂ ਪੰਜਾਬ ਸਰਕਾਰ ਨੂੰ 15 ਦਿਨਾਂ ਦੇ ਅੰਦਰ ਲੋੜੀਂਦੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਹਾਈਕੋਰਟ ਦੇ ਇਸ ਫ਼ੈਸਲੇ ਨੂੰ ਹਜ਼ਾਰਾਂ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਵੱਡੀ ਰਾਹਤ ਵਜੋਂ ਦੇਖਿਆ ਜਾ ਰਿਹਾ ਹੈ।

Ad Position 22
No active advertisement
ਪਿਛਲੀ ਖ਼ਬਰ ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਮਾਮਲੇ 'ਚ ਡਬਲਯੂਐਫਆਈ ਦਾ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਬਰੀ ਅਗਲੀ ਖ਼ਬਰ ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ - ਸਦਨ ਵਿਚ ਲੋਕਾਂ ਦੇ ਮੁੱਦਿਆਂ ਉੱਪਰ ਸਾਰਥਕ ਚਰਚਾ ਹੋਵੇ - ਕੁਲਤਾਰ ਸਿੰਘ ਸੰਧਵਾ...
Ad Position 24
No active advertisement