ਚੰਡੀਗੜ੍ਹ, 3 ਅਗਸਤ (ਵਿਕਰਮਜੀਤ ਸਿੰਘ ਮਾਨ) - ਪੰਜਾਬ ਵਿਧਾਨ ਸਭਾ ਦੇ ਮੌਨਸੂਨ ਇਜਲਾਸ ਦੇ ਪਹਿਲੇ ਦਿਨ ਸਦਨ ਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਆਹਮੋ ਸਾਹਮਣੇ ਹੋ ਗਏ। ਇਸ ਦੌਰਾਨ ਦੋਵਾਂ ਪਾਰਟੀਆਂ ਦੇ ਵਿਧਾਇਕਾਂ ਨੇ ਇਕ ਦੂਜੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਤਾਜ਼ਾ ਖ਼ਬਰਾਂ
Free
ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ - ਕਾਂਗਰਸ ਅਤੇ ਆਪ ਵਿਧਾਇਕ ਆਹਮੋ ਸਾਹਮਣੇ
ਚੰਡੀਗੜ੍ਹ, 3 ਅਗਸਤ (ਵਿਕਰਮਜੀਤ ਸਿੰਘ ਮਾਨ) - ਪੰਜਾਬ ਵਿਧਾਨ ਸਭਾ ਦੇ ਮੌਨਸੂਨ ਇਜਲਾਸ ਦੇ ਪਹਿਲੇ ਦਿਨ ਸਦਨ ਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਆਹਮੋ ਸਾਹਮਣੇ ਹੋ ਗਏ। ਇਸ ਦੌਰਾਨ ਦੋਵਾਂ ਪਾਰਟੀਆਂ ਦੇ ਵਿਧਾਇਕਾਂ ਨੇ ਇਕ ਦੂਜੇ ਖ਼ਿਲਾਫ਼...
ਅਜੀਤ ਡੈਸਕ
03-08-2026