03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਜੰਤਰ ਮੰਤਰ 'ਤੇ ਵਿਦਿਆਰਥੀਆਂ ਉੱਪਰ ਹੋਏ ਤਸ਼ੱਦਦ ਨੂੰ ਲੈ ਕੇ ਪੰਜਾਬ ਵਿਧਾਨ ਸਭਾ 'ਚ ਨਿੰਦਾ ਮਤਾ ਪੇਸ਼

ਚੰਡੀਗੜ੍ਹ, 3 ਅਗਸਤ - ਪੰਜਾਬ ਵਿਧਾਨ ਸਭਾ ਦੇ ਮੌਨਸੂਨ ਇਜਲਾਸ ਦੀ ਕਾਰਵਾਈ ਦੌਰਾਨ ਜੰਤਰ ਮੰਤਰ 'ਤੇ ਵਿਦਿਆਰਥੀਆਂ ਉੱਪਰ ਹੋਏ ਤਸ਼ੱਦਦ ਨੂੰ ਲੈ ਕੇ ਵਿਧਾਨ ਸਭਾ 'ਚ ਨਿੰਦਾ ਮਤਾ ਪੇਸ਼ ਕੀਤਾ ਗਿਆ। ਹਰਪਾਲ ਸਿੰਘ ਚੀਮਾ ਨੇ ਮਤਾ ਪੇਸ਼ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਉੱਪਰ ਹੋਏ ਤਸ਼ੱਦਦ...

Ad Position 21
No active advertisement
ਅਜੀਤ ਡੈਸਕ 03-08-2026

ਚੰਡੀਗੜ੍ਹ, 3 ਅਗਸਤ - ਪੰਜਾਬ ਵਿਧਾਨ ਸਭਾ ਦੇ ਮੌਨਸੂਨ ਇਜਲਾਸ ਦੀ ਕਾਰਵਾਈ  ਦੌਰਾਨ ਜੰਤਰ ਮੰਤਰ 'ਤੇ ਵਿਦਿਆਰਥੀਆਂ ਉੱਪਰ ਤਸ਼ੱਦਦ ਨੂੰ ਲੈ ਕੇ ਵਿਧਾਨ ਸਭਾ 'ਚ ਨਿੰਦਾ ਮਤਾ ਪੇਸ਼ ਕੀਤਾ ਗਿਆ। ਹਰਪਾਲ ਸਿੰਘ ਚੀਮਾ ਨੇ ਮਤਾ ਪੇਸ਼ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਉੱਪਰ ਹੋਏ ਤਸ਼ੱਦਦ ਦੀ ਉਹ ਨਿੰਦਾ ਕਰਦੇ ਹਨ। ਵਿਦਿਆਰਥੀਆਂ ਸਦੀਆਂ ਮੰਗਾਂ ਨੂੰ ਨਜ਼ਰ ਅੰਦਾਜ਼ ਕੀਤਾ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ 1966 ਵਿਚ ਬਣਾਏ ਪੰਜਾਬ ਪੁਨਰ ਗਠਨ ਐਕਟ ਦੀਆਂ ਧਾਰਾਵਾਂ 78,79,80 ਨੂੰ ਪੰਜਾਬ ਵਿਧਾਨ ਸਭਾ ਵਿਚ ਰੱਦ ਕਰੇ ਪੰਜਾਬ ਸਰਕਾਰ -... ਅਗਲੀ ਖ਼ਬਰ ਬਘੇਲ ਤੇ ਰਾਜਾ ਵੜਿੰਗ ਦੇ ਦੌਰੇ ਤੋਂ ਪਹਿਲਾਂ ਲੱਗੇ ਰਾਜਾ-ਬਘੇਲ ਹਟਾਓ ਕਾਂਗਰਸ ਬਚਾਓ ਦੇ ਪੋਸਟਰ
Ad Position 24
No active advertisement