03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਮਲਕਪੁਰ ਦਾ ਸਾਬਕਾ ਸਰਪੰਚ ਨਿਰਮੈਲ ਸਿੰਘ ਸਾਥੀਆਂ ਸਮੇਤ 'ਆਪ' ਚ ਸ਼ਾਮਿਲ

ਲਾਲੜੂ (ਮੁਹਾਲੀ) 3 ਅਗਸਤ- (ਰਾਜਬੀਰ ਸਿੰਘ) - ਹਲਕਾ ਡੇਰਾਬੱਸੀ ਦੇ ਰਾਜਨੀਤਿਕ ਤੌਰ 'ਤੇ ਅਹਿਮ ਪਿੰਡ ਮਲਕਪੁਰ ਦਾ ਸਾਬਕਾ ਸਰਪੰਚ ਨਿਰਮੈਲ ਸਿੰਘ ਆਪਣੇ ਸਮਰਥਕਾਂ ਸਮੇਤ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿਚ ਆਮ ਆਦਮੀ ਪਾਰਟੀ ਵਿਚ ਸ਼ਾਮਿਲ...

Ad Position 21
No active advertisement
ਅਜੀਤ ਡੈਸਕ 03-08-2026

ਲਾਲੜੂ (ਮੁਹਾਲੀ) 3 ਅਗਸਤ- (ਰਾਜਬੀਰ ਸਿੰਘ) - ਹਲਕਾ ਡੇਰਾਬੱਸੀ ਦੇ ਰਾਜਨੀਤਿਕ ਤੌਰ 'ਤੇ ਅਹਿਮ ਪਿੰਡ ਮਲਕਪੁਰ ਦਾ ਸਾਬਕਾ ਸਰਪੰਚ ਨਿਰਮੈਲ ਸਿੰਘ ਆਪਣੇ ਸਮਰਥਕਾਂ ਸਮੇਤ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿਚ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਿਆ। ਇਸ ਮੌਕੇ ਕਰਵਾਏ ਗਏ ਪ੍ਰਭਾਵਸ਼ਾਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਨਿਰਮੈਲ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਦੇ ਪਾਰਟੀ ਵਿਚ ਸ਼ਾਮਿਲ ਹੋਣ ਨਾਲ ਮਲਕਪੁਰ ਅਤੇ ਆਸ-ਪਾਸ ਦੇ ਖੇਤਰ ਵਿਚ ਪਾਰਟੀ ਹੋਰ ਮਜ਼ਬੂਤ ਹੋਵੇਗੀ।

Ad Position 22
No active advertisement
ਪਿਛਲੀ ਖ਼ਬਰ ਦਿੱਲੀ ਸਰਕਾਰ ਦੇ ਨਾਲ-ਨਾਲ ਹੋਰ ਰਾਜ ਸਰਕਾਰ ਨੂੰ ਪ੍ਰਦਰਸ਼ਨਕਾਰੀਆਂ ਵਿਰੁੱਧ ਦਰਜ ਐਫਆਈਆਰਜ਼ ਬੰਦ ਕਰਨ ਜਾਂ ਵਾਪਸ ਲੈਣ ਦੀ... ਅਗਲੀ ਖ਼ਬਰ 1966 ਵਿਚ ਬਣਾਏ ਪੰਜਾਬ ਪੁਨਰ ਗਠਨ ਐਕਟ ਦੀਆਂ ਧਾਰਾਵਾਂ 78,79,80 ਨੂੰ ਪੰਜਾਬ ਵਿਧਾਨ ਸਭਾ ਵਿਚ ਰੱਦ ਕਰੇ ਪੰਜਾਬ ਸਰਕਾਰ -...
Ad Position 24
No active advertisement