03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਭਾਜਪਾ ਦੇ ਨਵ ਨਿਯੁਕਤ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਭੰਗੇਵਾਲਾ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਹੋਏ ਨਤਮਸਤਕ

ਸ੍ਰੀ ਮੁਕਤਸਰ ਸਾਹਿਬ, 3 ਅਗਸਤ (ਰਣਜੀਤ ਸਿੰਘ ਢਿੱਲੋਂ) - ਭਾਰਤੀ ਜਨਤਾ ਪਾਰਟੀ ਦੇ ਨਵ ਨਿਯੁਕਤ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਭੰਗੇਵਾਲਾ ਅੱਜ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਕੜਾਹ...

Ad Position 21
No active advertisement
ਅਜੀਤ ਡੈਸਕ 03-08-2026

ਸ੍ਰੀ ਮੁਕਤਸਰ ਸਾਹਿਬ, 3 ਅਗਸਤ (ਰਣਜੀਤ ਸਿੰਘ ਢਿੱਲੋਂ) - ਭਾਰਤੀ ਜਨਤਾ ਪਾਰਟੀ ਦੇ ਨਵ ਨਿਯੁਕਤ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਭੰਗੇਵਾਲਾ ਅੱਜ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਕੜਾਹ ਪ੍ਰਸ਼ਾਦ ਦੀ ਦੇਗ ਕਰਵਾਉਣ ਉਪਰੰਤ ਕੀਰਤਨ ਸਰਵਣ ਕੀਤਾ। ਇਸ ਮੌਕੇ ਨਵੇਂ ਜ਼ਿਲ੍ਹਾ ਪ੍ਰਧਾਨ ਭੰਗੇਵਾਲਾ ਨੇ ਕਿਹਾ ਕਿ ਉਹ ਸੌਂਪੀ ਗਈ ਜਿੰਮੇਵਾਰੀ ਪੂਰੀ ਮਿਹਨਤ ਅਤੇ ਲਗਨ ਨਾਲ ਨਿਭਾਉਣਗੇ ਅਤੇ ਸਭ ਨੂੰ ਨਾਲ ਲੈ ਕੇ ਚੱਲਣਗੇ। ਪਾਰਟੀ ਦੀਆਂ ਨੀਤੀਆਂ ਤੇ ਕੇਂਦਰ ਸਰਕਾਰ ਦੀਆਂ ਪ੍ਰਾਪਤੀਆਂ ਨੰ ਘਰ ਘਰ ਪਹੁੰਚਾਇਆ ਜਾਵੇਗਾ। ਉਨ੍ਹਾਂ ਨਿਯੁਕਤੀ ਲਈ ਕੇਂਦਰੀ ਅਤੇ ਸੂਬਾ ਹਾਈ ਕਮਾਂਡ ਦਾ ਧੰਨਵਾਦ ਕੀਤਾ।

Ad Position 22
No active advertisement
ਪਿਛਲੀ ਖ਼ਬਰ ਕੈਨੇਡਾ ਦੇ ਵੈਨਕੁਵਰ ਅਤੇ ਲੋਅਰ ਮੇਨਲੈਂਡ ਦੀ ਸਿੱਖ ਸੰਗਤ ਵਲੋਂ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੇਜਿਆ ਸੁਝ... ਅਗਲੀ ਖ਼ਬਰ ਬਠਿੰਡਾ 'ਚ ਪੱਤਰਕਾਰਾਂ ਨਾਲ ਉਲਝੇ ਰਾਜਾ ਵੜਿੰਗ- ਕਿਹਾ, ਨਹੀਂ ਦੇਵਾਂਗਾ ਅਸਤੀਫ਼ਾ
Ad Position 24
No active advertisement