05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਇੰਡੀਆ ਗੱਠਜੋੜ ਦੀ ਮੀਟਿੰਗ ਦੌਰਾਨ ਸਰਕਾਰ ਵਿਰੁੱਧ ਵਿਰੋਧੀ ਧਿਰ ਦੀ ਸਾਂਝੀ ਰਣਨੀਤੀ 'ਤੇ ਵਿਚਾਰਾਂ

ਨਵੀਂ ਦਿੱਲੀ, 4 ਅਗਸਤ - ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਅਤੇ ਰਾਜ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਮਲਿਕਅਰੁਜਨ ਖੜਗੇ ਨੇ ਸੰਸਦ ਭਵਨ ਵਿਖੇ ਇੰਡੀਆ ਗੱਠਜੋੜ ਦੇ ਨੇਤਾਵਾਂ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਲੋਕ ਸਭਾ ਵਿਚ ਵਿਰੋਧੀ ਧਿਰ ਦੇ...

Ad Position 21
No active advertisement
ਅਜੀਤ ਡੈਸਕ 04-08-2026

ਨਵੀਂ ਦਿੱਲੀ, 4 ਅਗਸਤ - ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਅਤੇ ਰਾਜ ਸਭਾ 'ਚ  ਵਿਰੋਧੀ ਧਿਰ ਦੇ ਨੇਤਾ ਮਲਿਕਅਰੁਜਨ ਖੜਗੇ ਨੇ ਸੰਸਦ ਭਵਨ ਵਿਖੇ ਇੰਡੀਆ ਗੱਠਜੋੜ ਦੇ ਨੇਤਾਵਾਂ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵੀ ਮੀਟਿੰਗ ਵਿਚ ਮੌਜੂਦ ਸਨ। ਇਸ ਮੀਟਿੰਗ ਦੌਰਾਨ ਸੰਸਦ ਦੇ ਮੌਜੂਦਾ ਇਜਲਾਸ ਦੀ ਕਾਰਵਾਈ, ਜਨਤਕ ਹਿੱਤਾਂ ਨਾਲ ਜੁੜੇ ਮਹੱਤਵਪੂਰਨ ਮੁੱਦਿਆਂ ਅਤੇ ਸਰਕਾਰ ਵਿਰੁੱਧ ਵਿਰੋਧੀ ਧਿਰ ਦੀ ਸਾਂਝੀ ਰਣਨੀਤੀ 'ਤੇ ਚਰਚਾ ਕੀਤੀ ਗਈ।

Ad Position 22
No active advertisement
ਪਿਛਲੀ ਖ਼ਬਰ ਰਾਮ ਮੰਦਰ ਦਾਨ ਗਬਨ ਮਾਮਲੇ ਦੇ ਮੁੱਦੇ 'ਤੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਵਲੋਂ ਵਿਰੋਧ ਪ੍ਰਦਰਸ਼ਨ ਅਗਲੀ ਖ਼ਬਰ ਸੀਤਾਰਮਨ ਵਲੋਂ ਲੋਕ ਸਭਾ 'ਚ ਦ ਬੈਂਕਰਸ ਬੁੱਕਸ ਐਵੀਡੈਂਸ ਬਿੱਲ, 2026, ਦ ਟੈਕਸੇਸ਼ਨ ਐਂਡ ਅਦਰ ਲਾਅਜ਼ (ਸੋਧ) ਬਿੱਲ ਕੀਤਾ...
Ad Position 24
No active advertisement