04-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਪੰਜਾਬ ਵਿਚ ਬੱਸਾਂ ਦੀ ਹੜਤਾਲ ਹੋਈ ਖ਼ਤਮ

ਚੰਡੀਗੜ੍ਹ, 4 ਅਗਸਤ- ਪੰਜਾਬ ਵਿਚ ਬੱਸਾਂ ਦੀ ਹੜਤਾਲ ਖ਼ਤਮ ਹੋ ਗਈ ਹੈ...

Ad Position 21
No active advertisement
ਅਜੀਤ ਡੈਸਕ 04-08-2026

ਚੰਡੀਗੜ੍ਹ, 4 ਅਗਸਤ- ਪੰਜਾਬ ਵਿਚ ਬੱਸਾਂ ਦੀ ਹੜਤਾਲ ਖ਼ਤਮ ਹੋ ਗਈ ਹੈ। ਪੀ.ਆਰ.ਟੀ.ਸੀ. ਅਤੇ ਪਨਬੱਸ ਦੇ ਕੱਚੇ ਕਰਮਚਾਰੀਆਂ ਦੀ ਹੜਤਾਲ ਖ਼ਤਮ ਹੋ ਗਈ ਹੈ। ਸੂਬੇ ਵਿਚ ਫਿਰ ਤੋਂ ਬੱਸਾਂ ਦੀ ਆਵਾਜਾਈ ਸ਼ੁਰੂ ਹੋ ਗਈ ਹੈ।

ਕਰਮਚਾਰੀਆਂ ਦੀ ਸਰਕਾਰ ਨਾਲ ਸਹਿਮਤੀ ਬਣ ਗਈ ਹੈ। ਸਰਕਾਰ ਕੋਲੋਂ 1 ਮਹੀਨੇ ਦਾ ਲਿਖਤੀ ਭਰੋਸਾ ਮਿਲਿਆ ਹੈ। ਪੱਕੀ ਨੌਕਰੀ ਲਈ ਸਰਕਾਰ ਨੇ ਵਿਭਾਗ ਨੂੰ ਹਦਾਇਤਾਂ ਦੇ ਦਿੱਤੀਆਂ ਹਨ। 

Ad Position 22
No active advertisement
ਪਿਛਲੀ ਖ਼ਬਰ ਸੜਕ ਹਾਦਸੇ ਦੌਰਾਨ ਮਾਂ ਦੀ ਮੌਕੇ ਤੇ ਮੌਤ ਅਤੇ ਪੁੱਤਰ ਨੇ ਹਸਪਤਾਲ ਜਾ ਕੇ ਤੋੜਿਆ ਦਮ ਅਗਲੀ ਖ਼ਬਰ ਪਾਣੀ ਵਿਚ ਡੁੱਬਣ ਕਾਰਨ ਇਕ ਸਾਲਾਂ ਬੱਚੀ ਦੀ ਹੋਈ ਮੌਤ
Ad Position 24
No active advertisement