05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਸੇਵਾ, ਸਾਦਗੀ ਤੇ ਮਨੁੱਖਤਾ ਦੇ ਪੁੰਜ ਸਨ ਭਗਤ ਪੂਰਨ ਸਿੰਘ- ਮੁੱਖ ਮੰਤਰੀ ਪੰਜਾਬ

ਚੰਡੀਗੜ੍ਹ, 5 ਅਗਸਤ- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਭਗਤ ਪੂਰਨ ਸਿੰਘ ਦੀ ਬਰਸੀ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਕਿਹਾ ਕਿ ਸੇਵਾ, ਸਾਦਗੀ ਅਤੇ ਮਨੁੱਖਤਾ ਦੇ ਪੁੰਜ ਭਗਤ ...

Ad Position 21
No active advertisement
ਅਜੀਤ ਡੈਸਕ 05-08-2026

ਚੰਡੀਗੜ੍ਹ, 5 ਅਗਸਤ- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਭਗਤ ਪੂਰਨ ਸਿੰਘ ਦੀ ਬਰਸੀ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਕਿਹਾ ਕਿ ਸੇਵਾ, ਸਾਦਗੀ ਅਤੇ ਮਨੁੱਖਤਾ ਦੇ ਪੁੰਜ ਭਗਤ ਪੂਰਨ ਸਿੰਘ ਜੀ ਨੂੰ ਉਨ੍ਹਾਂ ਦੀ ਬਰਸੀ ਮੌਕੇ ਮੇਰਾ ਕੋਟਿ-ਕੋਟਿ ਪ੍ਰਣਾਮ। ਉਨ੍ਹਾਂ ਵਲੋਂ ਦੀਨ-ਦੁਖੀਆਂ ਅਤੇ ਬੇਸਹਾਰਾ ਲੋਕਾਂ ਦੀ ਕੀਤੀ ਗਈ ਨਿਸ਼ਕਾਮ ਸੇਵਾ ਸਾਡੇ ਸਾਰਿਆਂ ਲਈ ਸਭ ਤੋਂ ਵੱਡੀ ਪ੍ਰੇਰਨਾ ਹੈ।

 

Ad Position 22
No active advertisement
ਪਿਛਲੀ ਖ਼ਬਰ ਤਖ਼ਤ ਸ੍ਰੀ ਦਮਦਮਾ ਸਾਹਿਬ ਪਹੁੰਚ ਕੇ ਸੰਪੂਰਨ ਹੋਇਆ ਮੀਰੀ ਪੀਰੀ ਖਾਲਸਾ ਮਾਰਚ ਅਗਲੀ ਖ਼ਬਰ ਪੰਜਾਬ ਤੇ ਚੰਡੀਗੜ੍ਹ ’ਚ ਮੌਨਸੂਨ ਪੂਰੀ ਤਰ੍ਹਾਂ ਸਰਗਰਮ
Ad Position 24
No active advertisement