05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਆਜ਼ਾਦੀ ਦਿਹਾੜੇ ਤੋਂ ਸੁਰੱਖਿਆ ਦੇ ਮੱਦੇਨਜ਼ਰ ਏਡੀਜੀਪੀ ਸਿਕਿਉਰਟੀ ਨੇ ਕੀਤਾ ਲੁਧਿਆਣਾ ਦਾ ਦੌਰਾ

ਲੁਧਿਆਣਾ, 5 ਅਗਸਤ (ਪਰਮਿੰਦਰ ਸਿੰਘ ਆਹੂਜਾ/ਰੂਪੇਸ਼ ਕੁਮਾਰ) - ਆਜ਼ਾਦੀ ਦਿਹਾੜੇ ਤੋਂ ਪਹਿਲਾਂ ਪੰਜਾਬ ਅੰਦਰ ਸੁਰੱਖਿਆ ਵਿਵਸਥਾ ਨੂੰ ਹੋਰ ਸਖ਼ਤ ਕਰ ਦਿੱਤਾ ਗਿਆ ਹੈ। ਅੱਜ ਏਡੀਜੀਪੀ ਸਿਕਿਉਰਿਟੀ, ਪੰਜਾਬ...

Ad Position 21
No active advertisement
ਅਜੀਤ ਡੈਸਕ 05-08-2026

ਲੁਧਿਆਣਾ, 5 ਅਗਸਤ (ਪਰਮਿੰਦਰ ਸਿੰਘ ਆਹੂਜਾ/ਰੂਪੇਸ਼ ਕੁਮਾਰ) - ਆਜ਼ਾਦੀ ਦਿਹਾੜੇ ਤੋਂ ਪਹਿਲਾਂ ਪੰਜਾਬ ਅੰਦਰ ਸੁਰੱਖਿਆ ਵਿਵਸਥਾ ਨੂੰ ਹੋਰ ਸਖ਼ਤ ਕਰ ਦਿੱਤਾ ਗਿਆ ਹੈ। ਅੱਜ ਏਡੀਜੀਪੀ ਸਿਕਿਉਰਿਟੀ, ਪੰਜਾਬ ਕੋਸਤੁਭ ਸ਼ਰਮਾ ਵਲੋਂ ਲੁਧਿਆਣਾ ਦੇ ਥਾਣਾ ਜਮਾਲਪੁਰ ਸਣੇ ਹੋਰ ਵੱਖ-ਵੱਖ ਥਾਵਾਂ ਦਾ ਦੌਰਾ ਕੀਤਾ ਗਿਆ। 
ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਏਡੀਜੀਪੀ ਸਕਿਉiਰਟੀ ਨੇ ਦੱਸਿਆ ਕਿ ਆਜ਼ਾਦੀ ਦਿਹਾੜੇ ਨੂੰ ਲੈ ਕੇ ਪੁਲਿਸ ਵਲੋਂ ਪੁਖਤਾ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਇਸ ਦੇ ਤਹਿਤ ਇੰਟੈਲੀਜੈਂਸ ਅਤੇ ਹੋਰ ਵੱਖ-ਵੱਖ ਇਨਪੁਟਾਂ ਦੇ ਅਧਾਰ ਤੇ ਹਾਈਟੇਕ ਨਾਕੇਬੰਦੀਆਂ ਅਤੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਉਹ ਲੁਧਿਆਣਾ ਪੁਲਿਸ ਕਮਿਸ਼ਨਰੇਟ ਗਜਟਿਡ ਅਫ਼ਸਰਾਂ ਨਾਲ ਮੀਟਿੰਗ ਵੀ ਕਰਨਗੇ। ਸੂਬੇ ਦੀ ਸੁਰੱਖਿਆ ਨੂੰ ਲੈ ਕੇ ਪੰਜਾਬ ਪੁਲਿਸ ਪੂਰੀ ਤਰ੍ਹਾਂ ਪਾਬੰਦ ਹੈ।

Ad Position 22
No active advertisement
ਪਿਛਲੀ ਖ਼ਬਰ ਸੀਵਰੇਜ ਬੋਰਡ ਦੇ ਆਊਟਸੋਰਸ ਮੁਲਾਜ਼ਮਾ ਦੀ ਸਕੱਤਰ ਸਥਾਨਕ ਸਰਕਾਰਾਂ ਘਣਸ਼ਾਮ ਥੋਰੀ ਨਾਲ ਹੋਈ ਮੀਟਿੰਗ ਅਗਲੀ ਖ਼ਬਰ ਬੈਂਕ ਆਫ਼ ਇੰਡੀਆ ਵਲੋਂ ਸੰਗਤਾਂ ਦੀ ਸਹੂਲਤ ਲਈ ਸ੍ਰੀ ਦਰਬਾਰ ਸਾਹਿਬ ਵਿਖੇ 12 ਵਾਟਰ ਕੂਲਰ ਭੇਟ
Ad Position 24
No active advertisement