05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਰਾਜ ਸਭਾ ਵਲੋਂ ਸੁਪਰੀਮ ਕੋਰਟ (ਜੱਜਾਂ ਦੀ ਗਿਣਤੀ) ਸੋਧ ਬਿੱਲ, 2026 ਪਾਸ

ਨਵੀਂ ਦਿੱਲੀ, 5 ਅਗਸਤ - ਰਾਜ ਸਭਾ ਨੇ ਸੁਪਰੀਮ ਕੋਰਟ (ਜੱਜਾਂ ਦੀ ਗਿਣਤੀ) ਸੋਧ ਬਿੱਲ, 2026 ਨੂੰ ਪਾਸ ਕਰ ਦਿੱਤਾ ਹੈ। ਇਸ ਬਿੱਲ ਤਹਿਤ ਸੁਪਰੀਮ ਕੋਰਟ ਵਿਚ ਚੀਫ਼ ਜਸਟਿਸ (ਸੀਜੇਆਈ) ਨੂੰ ਛੱਡ ਕੇ ਜੱਜਾਂ ਦੀ ਗਿਣਤੀ...

Ad Position 21
No active advertisement
ਅਜੀਤ ਡੈਸਕ 05-08-2026

ਨਵੀਂ ਦਿੱਲੀ, 5 ਅਗਸਤ - ਰਾਜ ਸਭਾ ਨੇ ਸੁਪਰੀਮ ਕੋਰਟ (ਜੱਜਾਂ ਦੀ ਗਿਣਤੀ) ਸੋਧ ਬਿੱਲ, 2026 ਨੂੰ ਪਾਸ ਕਰ ਦਿੱਤਾ ਹੈ।  ਇਸ ਬਿੱਲ ਤਹਿਤ ਸੁਪਰੀਮ ਕੋਰਟ ਵਿਚ ਚੀਫ਼ ਜਸਟਿਸ (ਸੀਜੇਆਈ) ਨੂੰ ਛੱਡ ਕੇ ਜੱਜਾਂ ਦੀ ਗਿਣਤੀ 33 ਤੋਂ ਵਧਾ ਕੇ 37 ਹੋ ਗਈ ਹੈ। ਚੀਫ਼ ਜਸਟਿਸ ਸਮੇਤ ਜੱਜਾਂ ਦੀ ਕੁੱਲ ਗਿਣਤੀ 34 ਤੋਂ ਵਧ ਕੇ 38 ਹੋ ਗਈ ਹੈ। 
ਲੋਕ ਸਭਾ ਨੇ ਸੁਪਰੀਮ ਕੋਰਟ (ਜੱਜਾਂ ਦੀ ਗਿਣਤੀ) ਸੋਧ ਬਿੱਲ, 2026 ਨੂੰ ਪਾਸ ਕਰ ਦਿੱਤਾ ਹੈ।  ਇਹ ਬਿੱਲ ਸੰਸਦ ਦੇ ਮੌਨਸੂਨ ਇਜਲਾਸ ਦੌਰਾਨ ਬਿਨਾਂ ਕਿਸੇ ਲੰਬੀ ਚਰਚਾ ਜਾਂ ਹੰਗਾਮੇ ਵਿੱਚ ਪਾਸ ਕੀਤਾ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਉਡਾਣ ਹਾਦਸੇ 'ਚ ਜ਼ਖ਼ਮੀ ਯਾਤਰੀਆਂਦਾ ਹਾਲ ਜਾਣਨ ਲਈ ਰਾਮ ਮੋਹਨ ਨਾਇਡੂ ਕਿੰਜਾਰਾਪੂ ਵਲੋਂ ਫੋਰਟਿਸ ਹਸਪਤਾਲ ਦਾ ਦੌਰਾ ਅਗਲੀ ਖ਼ਬਰ ਮੇਟਾ ਦੇ ਮੁੱਖ ਗਲੋਬਲ ਮਾਮਲਿਆਂ ਦੇ ਅਧਿਕਾਰੀ ਜੋਏਲ ਕਪਲਾਨ ਵਲੋਂ ਆਪਣੀ ਟੀਮ ਸਮੇਤ ਅਸ਼ਵਨੀ ਵੈਸ਼ਨਵ ਨਾਲ ਮੁਲਾਕਾਤ
Ad Position 24
No active advertisement