ਚੋਗਾਵਾਂ/ਅੰਮ੍ਰਿਤਸਰ, 5 ਅਗਸਤ (ਗੁਰਵਿੰਦਰ ਸਿੰਘ ਕਲਸੀ) - ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਮੌੜੇ ਕਲਾਂ ਵਿਖੇ ਸਰਪੰਚ ਬਲਬੀਰ ਸਿੰਘ ਦੀ ਅਗਵਾਈ ਹੇਠ ਹਲਕਾ ਇੰਚਾਰਜ ਮੈਡਮ ਸੋਨੀਆ ਮਾਨ ਨੇ ਪਿੰਡ ਦੇ ਲੋਕਾਂ ਨਾਲ ਮੀਟਿੰਗ ਕਰਕੇ ਆ ਰਹੀਆਂ ਮੁਸ਼ਕਿਲਾਂ ਸਬੰਧੀ ਖੁੱਲ੍ਹ ਕੇ ਵਿਚਾਰ ਚਰਚਾ ਕੀਤੀ। ਉਨ੍ਹਾਂ ਨੂੰ ਹੱਲ ਕਰਨ ਲਈ ਸੰਬੰਧਿਤ ਅਧਿਕਾਰੀਆਂ ਨੂੰ ਹਦਾਇਤ ਜਾਰੀ ਕੀਤੀ। ਇਸ ਮੌਕੇ ਮੈਡਮ ਸੋਨੀਆ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਦੀ ਅਗਵਾਈ ਵਾਲੀ 'ਆਪ' ਸਰਕਾਰ ਨੇ ਪੰਜਾਬ ਵਾਸੀਆਂ ਨੂੰ ਜੋ ਗਾਰੰਟੀਆਂ ਦਿੱਤੀਆਂ ਸਨ। ਉਨ੍ਹਾਂ ਨੂੰ ਪੂਰੀਆਂ ਕਰਕੇ ਇਕ ਮਿਸਾਲ ਕਾਇਮ ਕੀਤੀ ਹੈ।
ਤਾਜ਼ਾ ਖ਼ਬਰਾਂ
Free
'ਆਪ' ਸਰਕਾਰ ਨੇ ਗਾਰੰਟੀਆਂ ਪੂਰੀਆਂ ਕਰਕੇ ਕੀਤੀ ਮਿਸਾਲ ਕਾਇਮ - ਸੋਨੀਆ ਮਾਨ
ਚੋਗਾਵਾਂ/ਅੰਮ੍ਰਿਤਸਰ, 5 ਅਗਸਤ (ਗੁਰਵਿੰਦਰ ਸਿੰਘ ਕਲਸੀ) - ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਮੌੜੇ ਕਲਾਂ ਵਿਖੇ ਸਰਪੰਚ ਬਲਬੀਰ ਸਿੰਘ ਦੀ ਅਗਵਾਈ ਹੇਠ ਹਲਕਾ ਇੰਚਾਰਜ ਮੈਡਮ ਸੋਨੀਆ ਮਾਨ...
ਅਜੀਤ ਡੈਸਕ
05-08-2026