05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਅੰਮ੍ਰਿਤਸਰ ਦੇ ਤਿੰਨ ਥਾਣਿਆਂ ਨੂੰ ਮਿਲੀ ਬੰਬ ਨਾਲ ਉਡਾਉਂਣ ਦੀ ਧਮਕੀ

ਅੰਮ੍ਰਿਤਸਰ, 5 ਅਗਸਤ (ਰੇਸ਼ਮ ਸਿੰਘ) - ਅੰਮ੍ਰਿਤਸਰ ਦੇ ਤਿੰਨ ਥਾਣਿਆਂ ਥਾਣਿਆਂ ਨੂੰ ਧਮਕੀ ਭਰੇ ਈਮੇਲ ਪ੍ਰਾਪਤ ਹੋਏ ਹਨ। ਮਿਲੇ ਵੇਰਵੇ ਅਨੁਸਾਰ ਥਾਣਾ ਬੀ ਡਿਵੀਜ਼ਨ, ਸੀ ਡਿਵੀਜ਼ਨ ਆ ਅਤੇ ਏਅਰਪੋਰਟ ਨੂੰ 15 ਅਗਸਤ ਮੌਕੇ ਬੰਬ ਨਾਲ ਉਡਾਉਣ ਦੀ ਧਮਕੀ...

Ad Position 21
No active advertisement
ਅਜੀਤ ਡੈਸਕ 05-08-2026

ਅੰਮ੍ਰਿਤਸਰ, 5 ਅਗਸਤ (ਰੇਸ਼ਮ ਸਿੰਘ) - ਅੰਮ੍ਰਿਤਸਰ ਦੇ ਤਿੰਨ ਥਾਣਿਆਂ ਥਾਣਿਆਂ ਨੂੰ ਧਮਕੀ ਭਰੇ ਈਮੇਲ ਪ੍ਰਾਪਤ ਹੋਏ ਹਨ। ਮਿਲੇ ਵੇਰਵੇ ਅਨੁਸਾਰ ਥਾਣਾ ਬੀ ਡਿਵੀਜ਼ਨ, ਸੀ  ਡਿਵੀਜ਼ਨ ਆ ਅਤੇ ਏਅਰਪੋਰਟ ਥਾਣੇ ਨੂੰ 15 ਅਗਸਤ ਮੌਕੇ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਸ ਸੰਬੰਧੀ ਪੁਲਿਸ ਵਲੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਧਮਕੀ ਭਰੇ ਈਮੇਲ ਦਾ ਐਡਰੈਸ ਟਰੈਕ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ 6 ਨਵੇਂ ਜ਼ਿਲ੍ਹਾ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਪੌੜੀਆਂ ਤੋਂ ਡਿੱਗਣ ਨਾਲ 3 ਸਾਲਾ ਬੱਚੀ ਦੀ ਮੌਤ ਦੇ ਮਾਮਲੇ ਵਿਚ ਮਾਂ ਅਤੇ ਸੌਤੇਲੇ ਪਿਤਾ ਵਿਰੁੱਧ ਮਾਮਲਾ ਦਰਜ
Ad Position 24
No active advertisement