05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਨੈੱਟਫਲਿਕਸ ਦੇ ਸਹਿ-ਸੀਈਓ ਟੇਡ ਸਾਰਾਂਡੋਸ ਵਲੋਂ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ

ਨਵੀਂ ਦਿੱਲੀ, 5 ਅਗਸਤ - ਨੈੱਟਫਲਿਕਸ ਦੇ ਸਹਿ-ਸੀਈਓ ਟੇਡ ਸਾਰਾਂਡੋਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਉਨ੍ਹਾਂ ਭਾਰਤੀ ਕਹਾਣੀ ਸੁਣਾਉਣ ਦੇ ਵਧ ਰਹੇ ਵਿਸ਼ਵਵਿਆਪੀ ਪ੍ਰਭਾਵ 'ਤੇ ਚਰਚਾ ਕੀਤੀ ਅਤੇ ਭਾਰਤ ਦੀ ਵਧਦੀ ਰਚਨਾਤਮਕ ਅਰਥਵਿਵਸਥਾ...

Ad Position 21
No active advertisement
ਅਜੀਤ ਡੈਸਕ 05-08-2026

ਨਵੀਂ ਦਿੱਲੀ, 5 ਅਗਸਤ - ਨੈੱਟਫਲਿਕਸ ਦੇ ਸਹਿ-ਸੀਈਓ ਟੇਡ ਸਾਰਾਂਡੋਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਉਨ੍ਹਾਂ ਭਾਰਤੀ ਕਹਾਣੀ ਸੁਣਾਉਣ ਦੇ ਵਧ ਰਹੇ ਵਿਸ਼ਵਵਿਆਪੀ ਪ੍ਰਭਾਵ 'ਤੇ ਚਰਚਾ ਕੀਤੀ  ਅਤੇ ਭਾਰਤ ਦੀ ਵਧਦੀ ਰਚਨਾਤਮਕ ਅਰਥਵਿਵਸਥਾ ਦਾ ਸਮਰਥਨ ਕਰਨ ਲਈ ਨੈੱਟਫਲਿਕਸ ਦੀ ਲੰਬੇ ਸਮੇਂ ਦੀ ਵਚਨਬੱਧਤਾ ਦੀ ਪੁਸ਼ਟੀ ਕੀਤੀ । ਟੇਡ ਸਾਰਾਂਡੋਸ ਦੇ ਨਾਲ ਨੈੱਟਫਲਿਕਸ ਇੰਡੀਆ ਦੀ ਮੁਖੀ ਮੋਨਿਕਾ ਸ਼ੇਰਗਿੱਲ ਵੀ ਸੀ।

Ad Position 22
No active advertisement
ਪਿਛਲੀ ਖ਼ਬਰ ਅਮਰੀਕਾ ਨੇ ਤਿੰਨ ਇਸਲਾਮਿਕ ਰੈਵੋਲਿਊਸ਼ਨਰੀ ਗਾਰਡ ਕੋਰ ਨਾਲ ਜੁੜੀਆਂ ਸੰਸਥਾਵਾਂ ਤੋਂ ਪਾਬੰਦੀਆਂ ਹਟਾਈਆਂ ਅਗਲੀ ਖ਼ਬਰ ਈਰਾਨ ਅਤੇ ਓਮਾਨ ਹੋਰਮੁਜ਼ ਜਲਡਮਰੂ ਵਿਚ ਪ੍ਰਸਤਾਵਿਤ ਸ਼ਿਪਿੰਗ ਰੂਟ 'ਤੇ ਸਹਿਮਤ
Ad Position 24
No active advertisement