ਨਵੀਂ ਦਿੱਲੀ, 6 ਅਗਸਤ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬਾਲਾ ਪ੍ਰੀਤਮ ਧੰਨ ਧੰਨ ਸਾਹਿਬ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰੂ ਸਾਹਿਬ ਦੇ ਚਰਨ ਛੋਹ ਪ੍ਰਾਪਤ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਸਜਾਵਟ ਕੀਤੀ ਗਈ। ਜਿਸ ਦੀਆਂ ਕੁੱਝ ਖੂਬਸੂਰਤ ਅਲੌਕਿਕ ਤਸਵੀਰਾਂ ਵੀ ਸਾਹਮਣੇ ਆਈਆ ਹਨ।
ਤਾਜ਼ਾ ਖ਼ਬਰਾਂ
Free
ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਸਜਾਵਟ ਕੀਤੀ ਗਈ
ਨਵੀਂ ਦਿੱਲੀ, 6 ਅਗਸਤ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ...
ਅਜੀਤ ਡੈਸਕ
06-08-2026