07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਕੇਂਦਰ ਸਰਕਾਰ ਨੂੰ ਨਿਰਦੇਸ਼ ਦੇਣ ਮੋਹਨ ਭਾਗਵਤ- ਸਾਂਸਦ ਅਮਰ ਸਿੰਘ

ਨਵੀਂ ਦਿੱਲੀ, 7 ਅਗਸਤ- ਆਰ.ਐਸ.ਐਸ. ਮੁਖੀ ਮੋਹਨ ਭਾਗਵਤ ਦੇ ਜੈਨ-ਜ਼ੀ ਬਾਰੇ ਬਿਆਨ 'ਤੇ ਕਾਂਗਰਸ ਦੇ ਸੰਸਦ ਮੈਂਬਰ ਅਮਰ ਸਿੰਘ ਨੇ ਕਿਹਾ ਕਿ ਮੋਹਨ ਭਾਗਵਤ ਜੋ ਚਾਹੇ ਉਹ ਕਰ ਸਕਦੇ ਹਨ, ਪਰ...

Ad Position 21
No active advertisement
ਅਜੀਤ ਡੈਸਕ 07-08-2026

ਨਵੀਂ ਦਿੱਲੀ, 7 ਅਗਸਤ- ਆਰ.ਐਸ.ਐਸ. ਮੁਖੀ ਮੋਹਨ ਭਾਗਵਤ ਦੇ ਜੈਨ-ਜ਼ੀ ਬਾਰੇ ਬਿਆਨ 'ਤੇ ਕਾਂਗਰਸ ਦੇ ਸੰਸਦ ਮੈਂਬਰ ਅਮਰ ਸਿੰਘ ਨੇ ਕਿਹਾ ਕਿ ਮੋਹਨ ਭਾਗਵਤ ਜੋ ਚਾਹੇ ਉਹ ਕਰ ਸਕਦੇ ਹਨ, ਪਰ ਉਨ੍ਹਾਂ ਨੂੰ ਕੇਂਦਰ ਸਰਕਾਰ ਨੂੰ ਨਿਰਦੇਸ਼ ਦੇਣੇ ਚਾਹੀਦੇ ਹਨ। ਉਹ 12 ਸਾਲਾਂ ਤੋਂ ਸੱਤਾ ਵਿਚ ਹਨ। ਉਨ੍ਹਾਂ ਨੂੰ ਜਵਾਬ ਦੇਣਾ ਚਾਹੀਦਾ ਹੈ ਕਿ ਉਨ੍ਹਾਂ ਨੇ ਇਸ ਦੇਸ਼ ਦੀ ਸਿੱਖਿਆ ਪ੍ਰਣਾਲੀ ਨੂੰ ਕਿਉਂ ਬਰਬਾਦ ਕੀਤਾ। ਸਿੱਖਿਆ ਇੰਨੀ ਮਹਿੰਗੀ ਕਿਉਂ ਕਰ ਦਿੱਤੀ ਗਈ ਹੈ ਕਿ ਅੱਜ ਆਮ ਆਦਮੀ ਆਪਣੇ ਬੱਚਿਆਂ ਨੂੰ ਸਿੱਖਿਆ ਨਹੀਂ ਦੇ ਸਕਦਾ? ਜਿਨ੍ਹਾਂ ਨੇ ਖੁਦ ਸਿੱਖਿਆ ਪ੍ਰਾਪਤ ਕੀਤੀ ਹੈ, ਉਨ੍ਹਾਂ ਨੂੰ ਨੌਕਰੀਆਂ ਨਹੀਂ ਮਿਲਦੀਆਂ,ਪਿਛਲੇ 10 ਸਾਲਾਂ ਵਿਚ ਇਸ ਦੇਸ਼ ਵਿਚ 1 ਲੱਖ ਸਰਕਾਰੀ ਸਕੂਲ ਬੰਦ ਹੋ ਗਏ ਹਨ। 

Ad Position 22
No active advertisement
ਪਿਛਲੀ ਖ਼ਬਰ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ ਤੱਕ ਲਈ ਮੁਲਤਵੀ ਅਗਲੀ ਖ਼ਬਰ ਮੁੱਖ ਮੰਤਰੀ ਸਾਬ੍ਹ ਮੇਰੇ ਹਲਕੇ ਨੂੰ ਮੁਹੱਈਆ ਕਰਵਾਓ ਨਹਿਰੀ ਪਾਣੀ- ਵਿਧਾਇਕ ਕੁਲਜੀਤ ਸਿੰਘ ਰੰਧਾਵਾ
Ad Position 24
No active advertisement