07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਪੰਜਾਬ ਰਾਜ ਭਵਨ ਵਿਖੇ ਮੁਲਾਕਾਤ ਕੀਤੀ

ਚੰਡੀਗੜ੍ਹ, 7 ਅਗਸਤ- ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਰਾਜਪਾਲ...

Ad Position 21
No active advertisement
ਅਜੀਤ ਡੈਸਕ 07-08-2026

ਚੰਡੀਗੜ੍ਹ, 7 ਅਗਸਤ- ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਪੰਜਾਬ ਰਾਜ ਭਵਨ ਵਿਖੇ ਮੁਲਾਕਾਤ ਕੀਤੀ। ਇਸ ਦੌਰਾਨ ਪੰਜਾਬ ਨਾਲ ਜੁੜੇ ਵੱਖ-ਵੱਖ ਮੁੱਦਿਆਂ 'ਤੇ ਸੁਹਿਰਦਤਾ ਭਰੇ ਮਾਹੌਲ ਵਿਚ ਵਿਚਾਰ-ਵਟਾਂਦਰਾ ਹੋਇਆ।

 ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੀ ਤਰੱਕੀ, ਲੋਕਾਂ ਦੀ ਭਲਾਈ ਅਤੇ ਸੂਬੇ ਦੇ ਹਿੱਤਾਂ ਨਾਲ ਜੁੜੇ ਮਾਮਲਿਆਂ 'ਤੇ ਆਪਸੀ ਸਹਿਯੋਗ ਨਾਲ ਕੀਤੀ ਚਰਚਾ ਸਾਰਥਕ ਰਹੀ।

Ad Position 22
No active advertisement
ਪਿਛਲੀ ਖ਼ਬਰ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਜਗਮੀਤ ਸਿੰਘ ਬਰਾੜ ਨੇ ਕੀਤੀ ਮੁਲਾਕਾਤ ਅਗਲੀ ਖ਼ਬਰ ਪੰਜਾਬ ਸਰਕਾਰ ਮੁਲਾਜ਼ਮਾਂ ਦਾ ਡੀਏ ਜਲਦੀ ਜਾਰੀ ਕਰੇ ਰਾਜਾ ਵੜਿੰਗ
Ad Position 24
No active advertisement