08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਸੰਭਾਲਿਆ ਅਹੁਦਾ

ਅੰਮ੍ਰਿਤਸਰ, 8 ਅਗਸਤ (ਰੇਸ਼ਮ ਸਿੰਘ) - ਨਵ ਨਿਯੁਕਤ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਅੱਜ ਸਵੇਰੇ ਇਥੇ ਆਪਣੇ ਅਹੁਦੇ ਦਾ ਕਾਰਜਪਾਲ ਸੰਭਾਲ ਲਿਆ ਹੈ। ਉਨ੍ਹਾਂ ਨੂੰ ਪੁਲਿਸ ਟੁਕੜੀ ਵੱਲੋਂ ਗਾਰਡ ਆਫ ਆਨਰ ਦਿੱਤਾ ਗਿਆ...

Ad Position 21
No active advertisement
ਅਜੀਤ ਡੈਸਕ 08-08-2026

ਅੰਮ੍ਰਿਤਸਰ, 8 ਅਗਸਤ (ਰੇਸ਼ਮ ਸਿੰਘ) - ਨਵ ਨਿਯੁਕਤ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਅੱਜ ਸਵੇਰੇ ਇਥੇ ਆਪਣੇ ਅਹੁਦੇ ਦਾ ਕਾਰਜਪਾਲ ਸੰਭਾਲ ਲਿਆ ਹੈ। ਉਨ੍ਹਾਂ ਨੂੰ ਪੁਲਿਸ ਟੁਕੜੀ ਵੱਲੋਂ ਗਾਰਡ ਆਫ ਆਨਰ ਦਿੱਤਾ ਗਿਆ ਹਾਲਾਂਕਿ ਇਹ ਉਨ੍ਹਾਂ ਦਾ ਵਾਧੂ ਚਾਰਜ ਹੈ ਅਤੇ ਉਹ ਡੀਆਈਜੀ ਬਾਰਡਰ ਰੇਂਜ ਵੀ ਬਣੇ ਰਹਿਣਗੇ

Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਵਲੋਂ ਏਆਈ-ਸੰਚਾਲਿਤ ਉੱਚ-ਪ੍ਰਦਰਸ਼ਨ ਵਾਲੀ ਸੁਪਰਕੰਪਿਊਟਿੰਗ ਸਹੂਲਤ, ਪਰਮ ਪ੍ਰਗਿਆ ਦਾ ਉਦਘਾਟਨ ਅਗਲੀ ਖ਼ਬਰ 25 ਸਾਲਾ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ
Ad Position 24