ਨਵੀਂ ਦਿੱਲੀ, 8 ਅਗਸਤ - ਕੇਂਦਰੀ ਮੰਤਰੀ ਅੰਨਪੂਰਣਾ ਦੇਵੀ ਨੇ ਕਿਹਾ, "... ਵਿਦਿਆਰਥੀ ਸ਼ਾਂਤੀਪੂਰਵਕ ਸਰਕਾਰ ਤੋਂ ਆਪਣੇ ਹੱਕਾਂ ਦੀ ਮੰਗ ਕਰ ਰਹੇ ਹਨ। ਭਾਵੇਂ ਇਹ ਝਾਰਖੰਡ ਪਬਲਿਕ ਸਰਵਿਸ ਕਮਿਸ਼ਨ ਹੋਵੇ, ਸਟਾਫ ਸਿਲੈਕਸ਼ਨ ਕਮਿਸ਼ਨ ਹੋਵੇ, ਜਾਂ ਹੋਰ ਮੁਕਾਬਲੇ ਦੀਆਂ ਪ੍ਰੀਖਿਆਵਾਂ ਹੋਣ, ਅਜਿਹਾ ਲੱਗਦਾ ਹੈ ਕਿ ਸੂਬਾ ਸਰਕਾਰ ਝਾਰਖੰਡ ਦੇ ਵਿਦਿਆਰਥੀਆਂ ਨਾਲ ਬੇਇਨਸਾਫ਼ੀ ਕਰ ਰਹੀ ਹੈ..."।
ਤਾਜ਼ਾ ਖ਼ਬਰਾਂ
Free
ਸ਼ਾਂਤੀਪੂਰਵਕ ਆਪਣੇ ਹੱਕ ਮੰਗ ਕਰ ਰਹੇ ਵਿਦਿਆਰਥੀਆਂ ਨਾਲ ਬੇਇਨਸਾਫ਼ੀ ਕਰ ਰਹੀ ਹੈ ਝਾਰਖੰਡ ਸਰਕਾਰ - ਕੇਂਦਰੀ ਮੰਤਰੀ ਅੰਨਪੂਰਣਾ ਦੇਵੀ
ਨਵੀਂ ਦਿੱਲੀ, 8 ਅਗਸਤ - ਕੇਂਦਰੀ ਮੰਤਰੀ ਅੰਨਪੂਰਣਾ ਦੇਵੀ ਨੇ ਕਿਹਾ, "... ਵਿਦਿਆਰਥੀ ਸ਼ਾਂਤੀਪੂਰਵਕ ਸਰਕਾਰ ਤੋਂ ਆਪਣੇ ਹੱਕਾਂ ਦੀ ਮੰਗ ਕਰ ਰਹੇ ਹਨ। ਭਾਵੇਂ ਇਹ ਝਾਰਖੰਡ ਪਬਲਿਕ ਸਰਵਿਸ ਕਮਿਸ਼ਨ ਹੋਵੇ, ਸਟਾਫ ਸਿਲੈਕਸ਼ਨ ਕਮਿਸ਼ਨ...
ਅਜੀਤ ਡੈਸਕ
08-08-2026