08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟੜ ਨਾਲ ਕੀਤੀ ਮੁਲਾਕਾਤ

ਦਿੱਲੀ, 8 ਅਗਸਤ- ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਅੱਜ ਦਿੱਲੀ ਵਿਖੇ...

Ad Position 21
No active advertisement
ਅਜੀਤ ਡੈਸਕ 08-08-2026

ਦਿੱਲੀ, 8 ਅਗਸਤ- ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਅੱਜ ਦਿੱਲੀ ਵਿਖੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟੜ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ ਆਗੂਆਂ ਨੇ ਪੰਜਾਬ ਨਾਲ ਸਬੰਧਤ ਵੱਖ-ਵੱਖ ਅਹਿਮ ਮੁੱਦਿਆਂ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ।

ਮੁੱਖ ਮੰਤਰੀ ਨੇ ਸੂਬੇ ਦੇ ਵਿਕਾਸ, ਬੁਨਿਆਦੀ ਢਾਂਚੇ ਅਤੇ ਕੇਂਦਰ ਨਾਲ ਜੁੜੇ ਮਾਮਲਿਆਂ ਸਬੰਧੀ ਆਪਣਾ ਪੱਖ ਰੱਖਿਆ। ਉਨ੍ਹਾਂ ਨੇ ਪੰਜਾਬ ਦੇ ਹਿੱਤਾਂ ਨਾਲ ਜੁੜੇ ਮਸਲਿਆਂ ਦੇ ਜਲਦ ਹੱਲ ਲਈ ਕੇਂਦਰ ਸਰਕਾਰ ਤੋਂ ਸਹਿਯੋਗ ਦੀ ਉਮੀਦ ਜਤਾਈ। ਮੁਲਾਕਾਤ ਦੌਰਾਨ ਪੰਜਾਬ ਦੇ ਲੋਕਾਂ ਨਾਲ ਸਬੰਧਤ ਹੋਰ ਮਹੱਤਵਪੂਰਨ ਮਾਮਲਿਆਂ ’ਤੇ ਵੀ ਚਰਚਾ ਹੋਈ।

 

Ad Position 22
No active advertisement
ਪਿਛਲੀ ਖ਼ਬਰ ਡਾ.ਐੱਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਅਸ਼ੋਕ ਕੁਮਾਰ ਦਾ ਮ੍ਰਿਤਕ ਸਰੀਰ ਗਰੀਸ ਤੋਂ ਭਾਰਤ ਪਹੁੰਚਿਆ ਅਗਲੀ ਖ਼ਬਰ ਕਾਲਾ ਸੰਘਿਆਂ ਮੇਨ ਬਾਜ਼ਾਰ ਵਿਖੇ ਅੱਧੀ ਰਾਤ ਨੂੰ ਚੱਲੀਆਂ ਗੋਲੀਆਂ, ਇਲਾਕੇ 'ਚ ਦਹਿਸ਼ਤ ਦਾ ਮਾਹੌਲ
Ad Position 24