ਮਾਨਾਂਵਾਲਾ (ਅੰਮ੍ਰਿਤਸਰ), 5 ਅਗਸਤ (ਗੁਰਦੀਪ ਸਿੰਘ ਨਾਗੀ)- ਦਿੱਲੀ ਦੇ ਐਲ.ਜੀ. (ਲੈਫਟੀਨੈਂਟ ਗਵਰਨਰ) ਤੇ ਸੀਨੀਅਰ ਭਾਜਪਾ ਆਗੂ ਸ. ਤਰਨਜੀਤ ਸਿੰਘ ਸੰਧੂ ਨੇ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ, ਅੰਮ੍ਰਿਤਸਰ ਦੀ ਸ਼ਾਖਾ ਮਾਨਾਂਵਾਲਾਦਾ ਦੌਰਾ ਕੀਤਾ, ਜਿੱਥੇ ਪਹੁੰਚਣ ਤੇ ਪਿੰਗਲਵਾੜਾ ਦੇ ਮੁੱਖ ਸੇਵਾਦਾਰ ਡਾਕਟਰ ਇੰਦਰਜੀਤ ਕੌਰ ਅਤੇ ਬੱਚਿਆ ਨੇ ਨਿੱਘਾ ਸਵਾਗਤ ਕੀਤਾ।
ਤਾਜ਼ਾ ਖ਼ਬਰਾਂ
Free
ਦਿੱਲੀ ਦੇ ਐਲ.ਜੀ. ਤਰਨਜੀਤ ਸਿੰਘ ਸੰਧੂ ਨੇ ਕੀਤਾ ਪਿੰਗਲਵਾੜਾ ਸੰਸਥਾ ਦਾ ਦੌਰਾ
ਮਾਨਾਂਵਾਲਾ (ਅੰਮ੍ਰਿਤਸਰ), 5 ਅਗਸਤ (ਗੁਰਦੀਪ ਸਿੰਘ ਨਾਗੀ)- ਦਿੱਲੀ ਦੇ ਐਲ.ਜੀ. (ਲੈਫਟੀਨੈਂਟ ਗਵਰਨਰ) ਤੇ...
ਅਜੀਤ ਡੈਸਕ
08-08-2026