09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਕਾਰ ਵਲੋਂ ਟੱਕਰ ਮਾਰੇ ਜਾਣ ਤਿੰਨ ਕਾਂਵੜੀਆਂ ਦੀ ਮੌਤ

ਫ਼ਤਹਿਗੜ੍ਹ ਸਾਹਿਬ 9 ਅਗਸਤ (ਬਲਜਿੰਦਰ ਸਿੰਘ) - ਬੀਤੀ ਰਾਤ ਕਰੀਬ ਸਵਾ ਦੋ ਵਜੇ ਸਰਹਿੰਦ ਜੀ.ਟੀ. ਰੋਡ 'ਤੇ ਦਾਦਾ ਮੋਟਰ ਦੇ ਨੇੜੇ ਵਾਪਰੇ ਇਕ ਦਰਦਨਾਕ ਹਾਦਸੇ ਵਿਚ ਗੰਗੋਤਰੀ(ਉੱਤਰਾਖੰਡ) ਤੋਂ ਪਵਿੱਤਰ ਜਲ ਲੈ ਕੇ ਕੋਟਕਪੁਰਾ ਸ਼ਹਿਰ ਨੂੰ ਪਰਤ ਰਹੇ ਤਿੰਨ...

Ad Position 21
No active advertisement
ਅਜੀਤ ਡੈਸਕ 09-08-2026

ਫ਼ਤਹਿਗੜ੍ਹ ਸਾਹਿਬ 9 ਅਗਸਤ (ਬਲਜਿੰਦਰ ਸਿੰਘ) - ਬੀਤੀ ਰਾਤ ਕਰੀਬ ਸਵਾ ਦੋ ਵਜੇ ਸਰਹਿੰਦ ਜੀ.ਟੀ. ਰੋਡ 'ਤੇ ਦਾਦਾ ਮੋਟਰ ਦੇ ਨੇੜੇ ਵਾਪਰੇ ਇਕ ਦਰਦਨਾਕ ਹਾਦਸੇ ਵਿਚ ਗੰਗੋਤਰੀ(ਉੱਤਰਾਖੰਡ) ਤੋਂ ਪਵਿੱਤਰ ਜਲ ਲੈ ਕੇ ਕੋਟਕਪੁਰਾ ਸ਼ਹਿਰ ਨੂੰ ਪਰਤ ਰਹੇ ਤਿੰਨ ਕਾਂਵੜੀਆਂ ਦੀ ਮੌਤ ਅਤੇ ਇਕ ਵਿਅਕਤੀ ਜ਼ਖਮੀ ਹੋ ਗਿਆ।  ਇਹ ਹਾਦਸਾ ਉਸ ਸਮੇਂ ਹੋਇਆ ਜਦੋਂ ਤੇਜ਼ ਰਫ਼ਤਾਰ ਕਾਰ ਨੇ ਕਾਂਵੜੀਆਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਜ਼ਖ਼ਮੀ ਦੀ ਪਹਿਚਾਨ ਮੁਕੇਸ਼ ਕੁਮਾਰ ਵਜੋਂ ਹੋਈ ਹੈ ਜਦੋਂ ਕਿ ਮ੍ਰਿਤਕਾਂ ਦੀ ਪਹਿਚਾਣ ਮਹਿੰਦਰਪਾਲ,ਦੀਪਕ ਅਤੇ ਜਗਦੀਸ਼ ਮਿੱਤਲ ਸਾਰੇ ਜ਼ਿਲ੍ਹਾ ਫ਼ਰੀਦਕੋਟ ਵਜੋਂ ਹੋਈ ਹੈ।

Ad Position 22
No active advertisement
ਪਿਛਲੀ ਖ਼ਬਰ ‘ਆਪ’ ਦੇ ਹਲਕਾ ਰਾਜਾਸਾਂਸੀ ਮੀਡੀਆ ਇੰਚਾਰਜ ਤੇ ਜ਼ਿਲ੍ਹਾ ਜੁਆਇੰਟ ਸਕੱਤਰ ਸ਼ਿਵ ਚੁਗਾਵਾਂ ਨੇ ਵੀ ਦਿੱਤਾ ਅਸਤੀਫ਼ਾ ਅਗਲੀ ਖ਼ਬਰ ਡਾਇਰੈਕਟਰ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਪੰਜਾਬ ਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ ਢਿੱਲੋਂ ਥਾਂਦੇ ਨੇ '...
Ad Position 24