09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਜੰਮੂ ਕਸ਼ਮੀਰ ਪੁਲਿਸ ਵਲੋਂ ਸੀਆਰਪੀਐਫ ਦੇ ਨਾਲ ਮਿਲ ਕੇ ਕਈ ਥਾਵਾਂ 'ਤੇ ਤਲਾਸ਼ੀ

ਸੋਪੋਰ (ਜੰਮੂ-ਕਸ਼ਮੀਰ), 9 ਅਗਸਤ - ਜੰਮੂ ਅਤੇ ਕਸ਼ਮੀਰ ਪੁਲਿਸ, ਸੀਆਰਪੀਐਫ ਦੇ ਨਾਲ ਮਿਲ ਕੇ, ਪਾਬੰਦੀਸ਼ੁਦਾ ਜਮਾਤ-ਏ-ਇਸਲਾਮੀ (ਜੇਈਆਈ) ਸੰਗਠਨ ਨਾਲ ਜੁੜੇ ਯੂਏਪੀਏ ਮਾਮਲੇ ਦੀ ਜਾਂਚ ਦੇ ਹਿੱਸੇ ਵਜੋਂ ਸੋਪੋਰ ਵਿਚ ਕਈ ਥਾਵਾਂ 'ਤੇ ਤਲਾਸ਼ੀ ਲੈ ਰਹੀ ਹੈ। ਜੰਮੂ ਅਤੇ ਕਸ਼ਮੀਰ ਪੁਲਿਸ...

Ad Position 21
No active advertisement
ਅਜੀਤ ਡੈਸਕ 09-08-2026

ਸੋਪੋਰ (ਜੰਮੂ-ਕਸ਼ਮੀਰ), 9 ਅਗਸਤ - ਜੰਮੂ ਅਤੇ ਕਸ਼ਮੀਰ ਪੁਲਿਸ, ਸੀਆਰਪੀਐਫ ਦੇ ਨਾਲ ਮਿਲ ਕੇ, ਪਾਬੰਦੀਸ਼ੁਦਾ ਜਮਾਤ-ਏ-ਇਸਲਾਮੀ (ਜੇਈਆਈ) ਸੰਗਠਨ ਨਾਲ ਜੁੜੇ ਯੂਏਪੀਏ ਮਾਮਲੇ ਦੀ ਜਾਂਚ ਦੇ ਹਿੱਸੇ ਵਜੋਂ ਸੋਪੋਰ ਵਿਚ ਕਈ ਥਾਵਾਂ 'ਤੇ ਤਲਾਸ਼ੀ ਲੈ ਰਹੀ ਹੈ। ਜੰਮੂ ਅਤੇ ਕਸ਼ਮੀਰ ਪੁਲਿਸ ਅਨੁਸਾਰ ਇਸ ਕਾਰਵਾਈ ਦਾ ਮਕਸਦ ਅੱਤਵਾਦੀ ਨੈੱਟਵਰਕ ਨਾਲ ਸੰਬੰਧਿਤ ਸਬੂਤ ਇਕੱਠੇ ਕਰਨਾ ਅਤੇ ਸੰਗਠਨ ਦੇ ਸੰਬੰਧਾਂ ਦੀ ਜਾਂਚ ਕਰਨਾ ਹੈ।

Ad Position 22
No active advertisement
ਪਿਛਲੀ ਖ਼ਬਰ ਅਸੀਂ ਵਿਦੇਸ਼ੀ ਫੰਡਿੰਗ ਰੋਕਥਾਮ ਜਾਂ ਨਿਯਮ ਬਿੱਲ ਦਾ ਵਿਰੋਧ ਕਰਨ ਜਾ ਰਹੇ ਹਾਂ - ਖੜਗੇ ਅਗਲੀ ਖ਼ਬਰ ਦਿੱਲੀ : ਯਮੁਨਾ ਨਦੀ ਦਾ ਪਾਣੀ ਦਾ ਪੱਧਰ ਵਧਿਆ
Ad Position 24