09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਡੇਰਾ ਸੱਚਖ਼ੰਡ ਬੱਲਾਂ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ, ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਦਾ ਰੱਖਿਆ ਨੀਂਹ ਪੱਥਰ

ਜਲੰਧਰ, 9 ਅਗਸਤ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਡੇਰਾ ਸੱਚਖ਼ੰਡ ਬੱਲਾਂ ਪਹੁੰਚੇ, ਜਿਥੇ ਕਿ ਉਨ੍ਹਾਂ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਸੈਂਟਰ...

Ad Position 21
No active advertisement
ਅਜੀਤ ਡੈਸਕ 09-08-2026

ਜਲੰਧਰ, 9 ਅਗਸਤ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਡੇਰਾ ਸੱਚਖ਼ੰਡ ਬੱਲਾਂ ਪਹੁੰਚੇ, ਜਿਥੇ ਕਿ ਉਨ੍ਹਾਂ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਸੈਂਟਰ ਵਿਚ ਗੁਰੂ ਰਵਿਦਾਸ ਜੀ ਦੀ ਬਾਣੀ ਪੜ੍ਹਾਈ ਜਾਵੇਗੀ। ਗੁਰੂ ਰਵਿਦਾਸ ਜੀ ਦੀ ਬਾਣੀ ਸਾਨੂੰ ਇਨਸਾਨੀਅਤ ਦਾ ਸੰਦੇਸ਼ ਦਿੰਦੀ ਹੈ। ਗੁਰੂ ਰਵਿਦਾਸ ਜੀ ਭਗਤੀ ਲਹਿਰ ਦੇ ਸੰਸਥਾਪਕ ਸਨ। ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਪੰਜਾਬ ਸਰਕਾਰ ਵਲੋਂ 100 ਕਰੋੜ ਦਾ ਬਜਟ ਰੱਖਿਆ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਝਾਰਖੰਡ ਸਰਕਾਰ ਦੇ ਵਫ਼ਦ ਅਤੇ ਜੇਪੀਐਸਸੀ-ਜੇਐਸਐਸਸੀ ਉਮੀਦਵਾਰਾਂ ਦੇ ਵਫ਼ਦ ਵਿਚਕਾਰ ਗੱਲਬਾਤ ਅਗਲੀ ਖ਼ਬਰ ਬਿਹਾਰ : ਪ੍ਰੀਖਿਆ ਸੁਧਾਰ ਹੈ ਸਭ ਤੋਂ ਵੱਡੀਆਂ ਚੁਣੌਤੀਆਂ ਵਿਚੋਂ ਇਕ - ਸਮਰਾਟ ਚੌਧਰੀ
Ad Position 24