09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਪ੍ਰਧਾਨ ਮੰਤਰੀ ਮੋਦੀ ਨੇ ਤਮਗਾ ਜੇਤੂ ਖਿਡਾਰੀਆਂ ਅਤੇ ਭਾਰਤੀ ਦਲ ਦੇ ਮੈਂਬਰਾਂ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ, 9 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗਲਾਸਗੋ ਰਾਸ਼ਟਰਮੰਡਲ ਖੇਡਾਂ...

Ad Position 21
No active advertisement
ਅਜੀਤ ਡੈਸਕ 09-08-2026

ਨਵੀਂ ਦਿੱਲੀ, 9 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗਲਾਸਗੋ ਰਾਸ਼ਟਰਮੰਡਲ ਖੇਡਾਂ 2026 ਵਿਚ ਭਾਰਤ ਦੀ ਨੁਮਾਇੰਦਗੀ ਕਰਨ ਵਾਲੇ ਤਮਗਾ ਜੇਤੂ ਖਿਡਾਰੀਆਂ ਅਤੇ ਭਾਰਤੀ ਦਲ ਦੇ ਮੈਂਬਰਾਂ ਨਾਲ ਮੁਲਾਕਾਤ ਕੀਤੀ।

ਇਸ ਦੌਰਾਨ ਪ੍ਰਧਾਨ ਮੰਤਰੀ ਨੇ ਖਿਡਾਰੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਅਤੇ ਉਨ੍ਹਾਂ ਦੀਆਂ ਪ੍ਰਾਪਤੀਆਂ ਦੀ ਸ਼ਲਾਘਾ ਕੀਤੀ। ਭਾਰਤੀ ਟੀਮ ਦੇ ਖਿਡਾਰੀਆਂ ਨੇ ਵੀ ਪ੍ਰਧਾਨ ਮੰਤਰੀ ਨਾਲ ਆਪਣੇ ਅਨੁਭਵ ਸਾਂਝੇ ਕੀਤੇ ਅਤੇ ਉਨ੍ਹਾਂ ਨਾਲ ਹੋਈ ਮੁਲਾਕਾਤ ਨੂੰ ਯਾਦਗਾਰ ਦੱਸਿਆ।

Ad Position 22
No active advertisement
ਪਿਛਲੀ ਖ਼ਬਰ ਜ਼ੀਰਕਪੁਰ 'ਚ ਨਾਜਾਇਜ਼ ਉਸਾਰੀਆਂ ਤੇ ਸੀਵਰੇਜ ਕੁਨੈਕਸ਼ਨ ਬਣ ਰਹੇ ਨੇ ਓਵਰਫਲੋ ਦਾ ਮੁੱਖ ਕਾਰਨ -ਗੁਰਪ੍ਰੀਤ ਵਿਰਕ ਅਗਲੀ ਖ਼ਬਰ ਬਲਦੇਵ ਸਿੰਘ ਵਡਾਲਾ ਦੇ ਯਤਨਾਂ ਸਦਕਾ ਮੁੱਖ ਮੰਤਰੀ ਮਾਨ ਨੇ ਰਾਜਪਾਲ ਪੰਜਾਬ ਨੂੰ ਭਾਈ ਹਵਾਰਾ ਦੀ ਪੈਰੋਲ ਸਬੰਧੀ ਚਿੱਠੀ ਲਿਖ...
Ad Position 24