10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਨਿੱਜੀ ਸਕੂਲਾਂ ਨੂੰ 3 ਸਾਲਾਂ 'ਚ 15 ਫ਼ੀਸਦੀ ਤੋਂ ਜ਼ਿਆਦਾ ਵਸੂਲੀ ਫ਼ੀਸ ਵਾਪਸ ਕਰਨੀ ਪਵੇਗੀ - ਮੁੱਖ ਮੰਤਰੀ ਭਗਵੰਤ ਮਾਨ

ਚੰਡੀਗੜ੍ਹ, 10 ਅਗਸਤ - ਪੰਜਾਬ ਵਿਧਾਨ ਸਭਾ ਵਿਚ ਸਕੂਲ ਫ਼ੀਸ ਸੋਧ ਬਿੱਲ ਪੇਸ਼ ਕੀਤਾ ਗਿਆ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿਚ 7800 ਦੇ ਕਰੀਬ ਨਿੱਜੀ ਸਕੂਲ ਹਨ, ਜਿਨ੍ਹਾਂ ਵਿਚ 32 ਲੱਖ ਬੱਚੇ ਪੜ੍ਹਦੇ ਹਨ। ਨਿੱਜੀ ਸਕੂਲ 5 ਫ਼ੀਸਦੀ ਤੋਂ ਵੱਧ ਫ਼ੀਸ...

Ad Position 21
No active advertisement
ਅਜੀਤ ਡੈਸਕ 10-08-2026

ਚੰਡੀਗੜ੍ਹ, 10 ਅਗਸਤ - ਪੰਜਾਬ ਵਿਧਾਨ ਸਭਾ ਵਿਚ ਸਕੂਲ ਫ਼ੀਸ ਸੋਧ ਬਿੱਲ ਪੇਸ਼ ਕੀਤਾ ਗਿਆ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿਚ 7800 ਦੇ ਕਰੀਬ ਨਿੱਜੀ ਸਕੂਲ ਹਨ, ਜਿਨ੍ਹਾਂ ਵਿਚ 32 ਲੱਖ ਬੱਚੇ ਪੜ੍ਹਦੇ ਹਨ।  ਨਿੱਜੀ ਸਕੂਲ 5 ਫ਼ੀਸਦੀ ਤੋਂ ਵੱਧ ਫ਼ੀਸ ਨਹੀਂ ਵਸੂਲ ਸਕਦੇ। ਪੜ੍ਹਾਈ ਨੂੰ ਕੋਈ ਚੋਰੀ ਨਹੀਂ ਕਰ ਸਕਦਾ। 3 ਸਾਲਾਂ 'ਚ 15 ਫ਼ੀਸਦੀ ਤੋਂ ਜ਼ਿਆਦਾ ਵਸੂਲੀ ਫ਼ੀਸ ਵਾਪਸ ਕਰਨੀ ਪਵੇਗੀ।

Ad Position 22
No active advertisement
ਪਿਛਲੀ ਖ਼ਬਰ ਹੱਥ ਖੜ੍ਹੇ ਕਰਨ ਦੇ ਬਾਵਜੂਦ, ਅਰੁਣਾ ਚੌਧਰੀ ਅਤੇ ਮੈਨੂੰ ਵਿਧਾਨ ਸਭਾ ਚ ਬੋਲਣ ਦਾ ਮੌਕਾ ਨਹੀਂ ਦਿੱਤਾ ਗਿਆ - ਗਨੀਵ ਕੌਰ ਮਜ... ਅਗਲੀ ਖ਼ਬਰ ਪੰਜਾਬ ਵਿਧਾਨ ਸਭਾ ਵਿਚ ਸਕੂਲ ਫ਼ੀਸ ਸੋਧ ਬਿੱਲ ਪੇਸ਼
Ad Position 24