10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਹਾਈ ਕੋਰਟ ਨੇ ਮੁਅੱਤਲ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਵਲੋਂ ਦਾਇਰ ਕੀਤੀ ਜ਼ਮਾਨਤ ਅਰਜ਼ੀ ਨੂੰ ਕੀਤਾ ਖਾਰਜ

ਚੰਡੀਗੜ੍ਹ, 10 ਅਗਸਤ- ਪੰਜਾਬ ਪੁਲਿਸ ਦੇ ਮੁਅੱਤਲ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨੂੰ....

Ad Position 21
No active advertisement
ਅਜੀਤ ਡੈਸਕ 10-08-2026

ਚੰਡੀਗੜ੍ਹ, 10 ਅਗਸਤ-  ਪੰਜਾਬ ਪੁਲਿਸ ਦੇ ਮੁਅੱਤਲ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਰਿਸ਼ਵਤਖੋਰੀ ਅਤੇ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਸੀ.ਬੀ.ਆਈ. ਵਲੋਂ ਦਰਜ ਕੇਸ ਦਾ ਸਾਹਮਣਾ ਕਰ ਰਹੇ ਭੁੱਲਰ ਦੀ ਜ਼ਮਾਨਤ ਅਰਜ਼ੀ ਅਦਾਲਤ ਨੇ ਖਾਰਜ ਕਰ ਦਿੱਤੀ ਹੈ।

ਪਿਛਲੇ ਦਿਨੀਂ ਮਾਮਲੇ ਸਬੰਧੀ ਦੋਵਾਂ ਧਿਰਾਂ ਦੀਆਂ ਦਲੀਲਾਂ ਅਤੇ ਬਹਿਸ ਸੁਣਨ ਤੋਂ ਬਾਅਦ ਹਾਈ ਕੋਰਟ ਨੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਹੁਣ ਅਦਾਲਤ ਨੇ ਕੇਸ ਦੀ ਗੰਭੀਰਤਾ ਅਤੇ ਲੱਗੇ ਦੋਸ਼ਾਂ ਨੂੰ ਧਿਆਨ ਵਿਚ ਰੱਖਦਿਆਂ ਭੁੱਲਰ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ। ਇਸ ਫੈਸਲੇ ਨਾਲ ਉਨ੍ਹਾਂ ਨੂੰ ਫਿਲਹਾਲ ਰਾਹਤ ਨਹੀਂ ਮਿਲੀ।

Ad Position 22
No active advertisement
ਪਿਛਲੀ ਖ਼ਬਰ ਵਿੱਦਿਆ ਉਹ ਖਜ਼ਾਨਾ ਹੈ ਜੋ ਕਦੇ ਚੋਰੀ ਨਹੀਂ ਹੋ ਸਕਦਾ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਗਲੀ ਖ਼ਬਰ ਹੱਥ ਖੜ੍ਹੇ ਕਰਨ ਦੇ ਬਾਵਜੂਦ, ਅਰੁਣਾ ਚੌਧਰੀ ਅਤੇ ਮੈਨੂੰ ਵਿਧਾਨ ਸਭਾ ਚ ਬੋਲਣ ਦਾ ਮੌਕਾ ਨਹੀਂ ਦਿੱਤਾ ਗਿਆ - ਗਨੀਵ ਕੌਰ ਮਜ...
Ad Position 24