11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਐਨਡੀਏ ਦੇ ਸੰਸਦ ਮੈਂਬਰ ਵਿਰੋਧੀ ਧਿਰ ਦੇ ਖ਼ਿਲਾਫ਼ ਤਖ਼ਤੀਆਂ ਲੈ ਕੇ ਸੰਸਦ ਦੇ ਮਕਰ ਦੁਆਰ ਵੱਲ ਕਰਨਗੇ ਮਾਰਚ

ਨਵੀਂ ਦਿੱਲੀ, 11 ਅਗਸਤ - ਮੌਨਸੂਨ ਇਜਲਾਸ ਦੌਰਾਨ ਸੰਸਦ ਵਿਚ ਗਤੀਰੋਧ ਬਰਕਰਾਰ ਹੈ। ਐਨਡੀਏ ਦੇ ਸੰਸਦ ਮੈਂਬਰ ਵਿਰੋਧੀ ਧਿਰ ਦੇ ਖ਼ਿਲਾਫ਼ ਤਖ਼ਤੀਆਂ ਲੈ ਕੇ ਸੰਸਦ ਦੇ ਮਕਰ ਦੁਆਰ ਵੱਲ ਮਾਰਚ ਕਰਨਗੇ, ਜਿਸ ਵਿਚ ਕਿਹਾ ਜਾਵੇਗਾ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ...

Ad Position 21
No active advertisement
ਅਜੀਤ ਡੈਸਕ 11-08-2026

ਨਵੀਂ ਦਿੱਲੀ, 11 ਅਗਸਤ - ਮੌਨਸੂਨ ਇਜਲਾਸ ਦੌਰਾਨ ਸੰਸਦ ਵਿਚ ਗਤੀਰੋਧ ਬਰਕਰਾਰ ਹੈ। ਐਨਡੀਏ ਦੇ ਸੰਸਦ ਮੈਂਬਰ ਵਿਰੋਧੀ ਧਿਰ ਦੇ ਖ਼ਿਲਾਫ਼ ਤਖ਼ਤੀਆਂ ਲੈ ਕੇ ਸੰਸਦ ਦੇ ਮਕਰ ਦੁਆਰ ਵੱਲ ਮਾਰਚ ਕਰਨਗੇ, ਜਿਸ ਵਿਚ ਕਿਹਾ ਜਾਵੇਗਾ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਦੇ ਮੁੱਦੇ 'ਤੇ ਚਰਚਾ ਲਈ ਤਿਆਰ ਹਨ, ਜਦੋਂ ਕਿ ਵਿਰੋਧੀ ਧਿਰ ਇਸ ਤੋਂ ਭੱਜ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਐਨਡੀਏ ਸੰਸਦੀ ਪਾਰਟੀ ਦੀ ਮੀਟਿੰਗ, 'ਮੰਗਲ ਮਿਲਨ' ਜਾਰੀ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਮੰਤਰੀ ਅਮਿਤ ਸ਼ਾਹ ਸਮੇਤ ਹੋਰ ਨ... ਅਗਲੀ ਖ਼ਬਰ ਚੰਡੀਗੜ੍ਹ ਦੇ ਦੋ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ
Ad Position 24