11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਝਾਰਖੰਡ ਚ ਵਿਦਿਆਰਥੀਆਂ 'ਤੇ ਲਾਠੀਆਂ ਚਲਾਈਆਂ ਗਈਆਂ, ਰਾਹੁਲ ਗਾਂਧੀ ਇਸ 'ਤੇ ਚੁੱਪ ਹਨ - ਰਵੀ ਸ਼ੰਕਰ ਪ੍ਰਸਾਦ

ਨਵੀਂ ਦਿੱਲੀ, 11 ਅਗਸਤ - ਐਨਡੀਏ ਦੇ ਸੰਸਦ ਮੈਂਬਰਾਂ ਨੇ ਵਿਰੋਧੀ ਧਿਰ ਵਿਰੁੱਧ ਤਖ਼ਤੀਆਂ ਲੈ ਕੇ ਸੰਸਦ ਦੇ ਮਕਰ ਦੁਆਰ ਵੱਲ ਰੋਸ ਮਾਰਚ ਕੱਢਿਆ।ਇਸ ਮੌਕੇ ਭਾਜਪਾ ਸੰਸਦ ਮੈਂਬਰ ਰਵੀ ਸ਼ੰਕਰ ਪ੍ਰਸਾਦ ਨੇ ਕਿਹਾ, "ਉਹ (ਵਿਰੋਧੀ ਧਿਰ) ਇੰਨੇ ਦਿਨਾਂ ਤੋਂ ਹੰਗਾਮਾ ਕਰ ਰਹੇ ਹਨ...

Ad Position 21
No active advertisement
ਅਜੀਤ ਡੈਸਕ 11-08-2026

ਨਵੀਂ ਦਿੱਲੀ, 11 ਅਗਸਤ - ਐਨਡੀਏ ਦੇ ਸੰਸਦ ਮੈਂਬਰਾਂ ਨੇ ਵਿਰੋਧੀ ਧਿਰ ਵਿਰੁੱਧ ਤਖ਼ਤੀਆਂ ਲੈ ਕੇ ਸੰਸਦ ਦੇ ਮਕਰ ਦੁਆਰ ਵੱਲ ਰੋਸ ਮਾਰਚ ਕੱਢਿਆ।ਇਸ ਮੌਕੇ ਭਾਜਪਾ ਸੰਸਦ ਮੈਂਬਰ ਰਵੀ ਸ਼ੰਕਰ ਪ੍ਰਸਾਦ ਨੇ ਕਿਹਾ, "ਉਹ (ਵਿਰੋਧੀ ਧਿਰ) ਇੰਨੇ ਦਿਨਾਂ ਤੋਂ ਹੰਗਾਮਾ ਕਰ ਰਹੇ ਹਨ ਅਤੇ ਸਦਨ ਨੂੰ ਕੰਮ ਨਹੀਂ ਕਰਨ ਦੇ ਰਹੇ ਹਨ। ਝਾਰਖੰਡ ਵਿਚ ਵਿਦਿਆਰਥੀਆਂ 'ਤੇ ਲਾਠੀਆਂ ਚਲਾਈਆਂ ਗਈਆਂ, ਅੱਥਰੂ ਗੈਸ ਛੱਡੇ ਗਈ, ਅਤੇ ਵਿਦਿਆਰਥੀ ਸੀਬੀਆਈ ਜਾਂਚ ਦੀ ਮੰਗ ਕਰ ਰਹੇ ਹਨ, ਫਿਰ ਵੀ ਰਾਹੁਲ ਗਾਂਧੀ ਇਸ 'ਤੇ ਚੁੱਪ ਹਨ। ਇਹ ਰਾਹੁਲ ਗਾਂਧੀ ਦਾ ਦੋਹਰਾ ਮਾਪਦੰਡ ਹੈ।"

Ad Position 22
No active advertisement
ਪਿਛਲੀ ਖ਼ਬਰ ਮੈਂ ਪਹਿਲੀ ਵਾਰ ਦੇਖਿਆ ਹੈ ਕਿ ਸੱਤਾਧਾਰੀ ਪਾਰਟੀ ਦੇ ਸੰਸਦ ਮੈਂਬਰ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ - ਪ੍ਰਿਅੰਕਾ ਗਾਂਧੀ ਵਾਡ... ਅਗਲੀ ਖ਼ਬਰ ਅਕਾਲੀ ਦਲ 'ਵਾਰਸ ਪੰਜਾਬ ਦੇ' ਪਾਰਲੀਮਾਨੀ ਬੋਰਡ ਮੈਂਬਰਾਂ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਸਨਮੁਖ ਅਰਦਾਸ
Ad Position 24