11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਪੂਰਾ ਦੇਸ਼ ਜਾਣਦਾ ਹੈ, ਰਾਹੁਲ ਗਾਂਧੀ ਕਿਸੇ ਦਾ ਵੀ ਸਾਹਮਣਾ ਕਰਨ ਲਈ ਤਿਆਰ ਹਨ - ਰਾਜਾ ਵੜਿੰਗ

ਨਵੀਂ ਦਿੱਲੀ, 11 ਅਗਸਤ - ਰਾਮ ਮੰਦਰ ਦਾਨ ਚੋਰੀ ਅਤੇ ਜੰਤਰ ਮੰਤਰ ਵਿਖੇ ਵਿਦਿਆਰਥੀਆਂ ਉੱਪਰ ਤਸ਼ੱਦਦ ਨੂੰ ਲੈ ਕੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਸੰਸਦ ਵਿਚ ਵਿਰੋਧ ਪ੍ਰਦਰਸ਼ਨ ਕੀਤਾ।ਇਸ ਮੌਕੇ ਕਾਂਗਰਸ ਦੇ ਸੰਸਦ ਮੈਂਬਰ...

Ad Position 21
No active advertisement
ਅਜੀਤ ਡੈਸਕ 11-08-2026

ਨਵੀਂ ਦਿੱਲੀ, 11 ਅਗਸਤ - ਰਾਮ ਮੰਦਰ ਦਾਨ ਚੋਰੀ ਅਤੇ ਜੰਤਰ ਮੰਤਰ ਵਿਖੇ ਵਿਦਿਆਰਥੀਆਂ ਉੱਪਰ ਤਸ਼ੱਦਦ ਨੂੰ ਲੈ ਕੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਸੰਸਦ ਵਿਚ ਵਿਰੋਧ ਪ੍ਰਦਰਸ਼ਨ ਕੀਤਾ।ਇਸ ਮੌਕੇ ਕਾਂਗਰਸ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ, "ਪੂਰਾ ਦੇਸ਼ ਜਾਣਦਾ ਹੈ ਕਿ ਰਾਹੁਲ ਗਾਂਧੀ ਕਿਸੇ ਦਾ ਵੀ ਸਾਹਮਣਾ ਕਰਨ ਲਈ ਤਿਆਰ ਹਨ। ਪਿਛਲੇ ਕਈ ਦਿਨਾਂ ਤੋਂ, ਅਸੀਂ ਕਹਿ ਰਹੇ ਹਾਂ ਕਿ ਅਮਿਤ ਸ਼ਾਹ ਜੀ ਨੂੰ ਸਦਨ ਵਿਚ ਆ ਕੇ ਬਿਆਨ ਦੇਣਾ ਚਾਹੀਦਾ ਹੈ। ਪੈਲੇਟ ਗਨ ਕਿਸਨੇ ਚਲਾਈਆਂ? ਵਿਦਿਆਰਥੀਆਂ 'ਤੇ ਲਾਠੀਚਾਰਜ ਦਾ ਹੁਕਮ ਕਿਸਨੇ ਦਿੱਤਾ?"
 ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ 2027 ਦੀਆਂ ਪੰਜਾਬ ਚੋਣਾਂ ਲੜਭਨ ਨੂੰ ਲੈ ਕੇ ਉਨ੍ਹਾਂ ਅੱਗੇ ਕਿਹਾ,।"ਇਸ ਨਾਲ ਕੋਈ ਫ਼ਰਕ ਨਹੀਂ ਪਵੇਗਾ। ਕਾਂਗਰਸ ਆਜ਼ਾਦੀ ਤੋਂ ਬਾਅਦ ਤੋਂ ਹੀ ਚੋਣਾਂ ਲੜ ਰਹੀ ਹੈ,।

Ad Position 22
No active advertisement
ਪਿਛਲੀ ਖ਼ਬਰ ਅੰਤਰਰਾਸ਼ਟਰੀ ਤੇ ਅੰਤਰਰਾਜੀ ਹਥਿਆਰ ਤਸਕਰੀ ਗਰੋਹ ਦਾ ਪਰਦਾਫਾਸ਼, ਦੀਪਕ ਨਾਂਦਲ ਗਰੋਹ ਦੇ 4 ਮੈਂਬਰ ਕਾਬੂ ਅਗਲੀ ਖ਼ਬਰ ਪਹਿਲਾਂ ਵਿਰੋਧੀ ਧਿਰ ਨੇ ਚਰਚਾ ਲਈ ਇੰਨਾ ਹੰਗਾਮਾ ਕੀਤਾ, ਹੁਣ, ਉਹ ਅਮਿਤ ਸ਼ਾਹ ਜੀ ਨੂੰ ਨਹੀਂ ਸੁਣਨਾ ਚਾਹੁੰਦੇ - ਕੰਗਨਾ ਰ...
Ad Position 24