11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਸਬ-ਤਹਿਸੀਲ ਡੇਹਲੋਂ ਵਿਖੇ ਤਾਇਨਾਤ ਪਟਵਾਰੀ ਵਿਜੀਲੈਂਸ ਵਿਭਾਗ ਵਲੋਂ 15000 ਰੁਪਏ ਦੀ ਰਿਸ਼ਵਤ ਲੈਂਦਾ ਕਾਬੂ

ਡੇਹਲੋਂ (ਲੁਧਿਆਣਾ), 11 ਅਗਸਤ (ਅੰਮ੍ਰਿਤਪਾਲ ਸਿੰਘ ਕੈਲੇ)- ਜ਼ਿਲ੍ਹਾ ਲੁਧਿਆਣਾ ਨਾਲ ਸੰਬੰਧਿਤ...

Ad Position 21
No active advertisement
ਅਜੀਤ ਡੈਸਕ 11-08-2026

ਡੇਹਲੋਂ (ਲੁਧਿਆਣਾ), 11 ਅਗਸਤ (ਅੰਮ੍ਰਿਤਪਾਲ ਸਿੰਘ ਕੈਲੇ)- ਜ਼ਿਲ੍ਹਾ ਲੁਧਿਆਣਾ ਨਾਲ ਸੰਬੰਧਿਤ ਸਬ-ਤਹਿਸੀਲ ਡੇਹਲੋਂ ਵਿਖੇ ਤਾਇਨਾਤ ਪਟਵਾਰੀ ਪੁਨੀਤ ਕੁਮਾਰ ਨੂੰ ਵਿਜੀਲੈਂਸ ਵਿਭਾਗ ਵਲੋਂ 15000 ਰੁਪਏ ਦੀ ਰਿਸ਼ਵਤ ਲੈ ਜਾਣ ਦੇ ਮਾਮਲੇ ਵਿਚ ਕਾਬੂ ਕਰਨ ਦੀ ਸੂਚਨਾ ਹੈl

ਜ਼ਿਕਰਯੋਗ ਹੈ ਕਿ ਜਿਉਂ ਹੀ ਉਕਤ ਪਟਵਾਰੀ ਨੂੰ ਵਿਜ਼ੀਲੈਂਸ ਵਿਭਾਗ ਵਲੋਂ ਫੜੇ ਜਾਣ ਦੀ ਗੱਲ ਸਾਹਮਣੇ ਆਈ ਤਾਂ ਮਾਲ ਵਿਭਾਗ ਦੇ ਅਫ਼ਸਰਾਂ ਅੰਦਰ ਹਲਚਲ ਮੱਚ ਗਈ ਅਤੇ ਤਹਿਸੀਲ ਸਮੇਤ ਮਾਲ ਵਿਭਾਗ ਨਾਲ ਸੰਬੰਧਿਤ ਸਾਰੇ ਦਫ਼ਤਰ ਇਕ ਦਮ ਖ਼ਾਲੀ ਹੋ ਗਏ l ਇਹ ਵੀ ਪਤਾ ਲੱਗਾ ਹੈ ਕਿ ਵਿਜੀਲੈਂਸ ਵਿਭਾਗ ਵਲੋਂ ਰਿਸ਼ਵਤ ਰੋਕੂ ਐਕਟ ਅਧੀਨ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ l 

Ad Position 22
No active advertisement
ਪਿਛਲੀ ਖ਼ਬਰ ਕਿਸਾਨ ਜਥੇਬੰਦੀ ਵਲੋਂ ਡੀ.ਐਸ.ਪੀ. ਦਫਤਰ ਚੋਗਾਵਾਂ ਦਾ ਘਿਰਾਓ ਕੀਤਾ ਗਿਆ ਅਗਲੀ ਖ਼ਬਰ ਪੀ.ਯੂ.ਸੀ.ਐਸ.ਸੀ. ਚੋਣਾਂ ਦੇ ਲਈ 'ਆਪ' ਦੇ ਏ.ਐਸ.ਏ.ਪੀ. ਵਲੋਂ ਐਮ.ਪੀ. ਮੀਤ ਹੇਅਰ ਅਤੇ ਵਿਧਾਇਕ ਸੁਖਾਨੰਦ ਚੋਣ ਇੰਚਾਰਜ ਨ...
Ad Position 24