12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਮੁੱਖ ਮੰਤਰੀ ਭਗਵੰਤ ਮਾਨ ਨੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੀ ਨਵੀਂ ਉਸਾਰੀ ਗਈ ਪੰਜ ਮੰਜ਼ਿਲਾਂ ਇਮਾਰਤ ਦਾ ਕੀਤਾ ਉਦਘਾਟਨ

ਮਲੇਰਕੋਟਲਾ, 12 ਅਗਸਤ (ਮੁਹੰਮਦ ਹਨੀਫ਼ ਥਿੰਦ)- ਮਲੇਰਕੋਟਲਾ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਿਨਾ ਹਵੇਲੀ ਮਲੇਰਕੋਟਲਾ ਵਿਖੇ ਰੱਖੇ ਗਏ ਇਕ ਸਮਾਗਮ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਮਲੇਰਕੋਟਲਾ ਸਕੂਲ ਦੀ ਨਵੀਂ ਉਸਾਰੀ ਗਈ ਪੰਜ ਮੰਜ਼ਿਲਾਂ ਇਮਾਰਤ ਦਾ ਆਨਲਾਈਨ ਉਦਘਾਟਨ ਕੀਤਾ।

Ad Position 21
No active advertisement
ਅਜੀਤ ਡੈਸਕ 12-08-2026

ਮਲੇਰਕੋਟਲਾ, 12 ਅਗਸਤ (ਮੁਹੰਮਦ ਹਨੀਫ਼ ਥਿੰਦ)- ਮਲੇਰਕੋਟਲਾ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਿਨਾ ਹਵੇਲੀ ਮਲੇਰਕੋਟਲਾ ਵਿਖੇ ਰੱਖੇ ਗਏ ਇਕ ਸਮਾਗਮ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਮਲੇਰਕੋਟਲਾ ਸਕੂਲ ਦੀ ਨਵੀਂ ਉਸਾਰੀ ਗਈ ਪੰਜ ਮੰਜ਼ਿਲਾਂ ਇਮਾਰਤ ਦਾ ਆਨਲਾਈਨ ਉਦਘਾਟਨ ਕੀਤਾ।

Ad Position 22
No active advertisement
ਪਿਛਲੀ ਖ਼ਬਰ ਸਾਡੇ ਲਗਾਤਾਰ ਯਤਨਾਂ ਸਦਕਾ ਅੱਜ ਪੰਜਾਬ ਸਿੱਖਿਆ 'ਚ ਦੇਸ਼ ਭਰ 'ਚੋਂ ਪਹਿਲੇ ਨੰਬਰ 'ਤੇ- ਮੁੱਖ ਮੰਤਰੀ ਮਾਨ ਅਗਲੀ ਖ਼ਬਰ ਅਮਿਤ ਸ਼ਾਹ ਆਪਣੇ ਅਹੁਦੇ ਤੋਂ ਦੇ ਦੇਣ ਅਸਤੀਫ਼ਾ- ਰਾਹੁਲ ਗਾਂਧੀ
Ad Position 24