12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਭਾਰਤੀ ਕਿਸਾਨ ਯੂਨੀਅਨ ਮਝੈਲ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਦੇ ਭਰਾ ਸੱਤਪਾਲ ਸਿੰਘ ਪਾਲਾ ਦੀ ਗੋਲੀਆਂ ਮਾਰ ਕੇ ਹੱਤਿਆ

ਹਰੀਕੇ ਪੱਤਣ, (ਤਰਨਤਾਰਨ), 12 ਅਗਸਤ (ਸੰਜੀਵ ਕੁੰਦਰਾ)- ਭਾਰਤੀ ਕਿਸਾਨ ਯੂਨੀਅਨ ਮਝੈਲ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਦੇ ਭਰਾ ਸਤਪਾਲ ਸਿੰਘ ਪਾਲਾ ਦੀ ਅੱਜ ਦੁਪਹਿਰ ਸਮੇਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ।

Ad Position 21
No active advertisement
ਅਜੀਤ ਡੈਸਕ 12-08-2026

ਹਰੀਕੇ ਪੱਤਣ, (ਤਰਨਤਾਰਨ), 12 ਅਗਸਤ (ਸੰਜੀਵ ਕੁੰਦਰਾ)- ਭਾਰਤੀ ਕਿਸਾਨ ਯੂਨੀਅਨ ਮਝੈਲ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਦੇ ਭਰਾ ਸਤਪਾਲ ਸਿੰਘ ਪਾਲਾ ਦੀ ਅੱਜ ਦੁਪਹਿਰ ਸਮੇਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਜਾਣਕਾਰੀ ਅਨੁਸਾਰ ਸਤਪਾਲ ਸਿੰਘ ਪਾਲਾ ਦੁਪਹਿਰ 2 ਵਜੇ ਦੇ ਕਰੀਬ ਆਪਣੇ ਹਰੀਕੇ ਹਥਾੜ ਬੂਹ  ਵਿਖੇ ਆਪਣੇ ਘਰ ਵਿਚ ਮੋਜੂਦ ਸਨ ਕਿ ਵਿਅਕਤੀ ਨੇ ਗੋਲੀਆਂ ਮਾਰ ਦਿੱਤੀਆਂ। ਸਤਪਾਲ ਸਿੰਘ ਨੂੰ ਤਰੁੰਤ ਤਰਨ ਤਾਰਨ ਹਸਪਤਾਲ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ ।

Ad Position 22
No active advertisement
ਪਿਛਲੀ ਖ਼ਬਰ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਸ਼ਹਾਦਤਾਂ ਦੇਣ ਵਾਲਿਆਂ ਦੇ ਪਰਿਵਾਰਾਂ ਤੇ ਪੰਜਾਬ ਦੇ ਹਰੇਕ ਵਰਗ ਨੂੰ ਮਿਲੇਗੀ ਨੁਮਾਇੰਦ... ਅਗਲੀ ਖ਼ਬਰ ਜਲੰਧਰ ਦੇ ਗੈਸਟਹਾਊਸ ’ਚੋਂ ਕੁੜੀ ਦੀ ਲਾਸ਼ ਮਿਲਣ ਸੰਬੰਧੀ ਵੱਡੇ ਖ਼ੁਲਾਸੇ
Ad Position 24