12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

'ਅਕਾਲੀ ਦਲ ਵਾਰਿਸ ਪੰਜਾਬ ਦੇ' ਨੇ ਸ਼ਿਵਾਲਿਕ ਨੂੰ ਹਲਕਾ ਗਿੱਲ ਤੋਂ ਇੰਚਾਰਜ ਐਲਾਨਿਆ, ਹਲਕੇ ਚ ਖੁਸ਼ੀ ਦੀ ਲਹਿਰ

ਲੁਧਿਆਣਾ/ਇਆਲੀ/ਥਰੀਕੇ, 12 ਅਗਸਤ (ਮਨਜੀਤ ਸਿੰਘ ਦੁੱਗਰੀ) - 'ਅਕਾਲੀ ਦਲ ਵਾਰਿਸ ਪੰਜਾਬ ਦੇ' ਵਲੋਂ ਅੱਜ ਰਿਜ਼ਰਵ ਹਲਕਾ ਗਿੱਲ ਤੋਂ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਸੰਸਦੀ ਸਕੱਤਰ ਦਰਸ਼ਨ ਸਿੰਘ ਸ਼ਿਵਾਲਿਕ ਨੂੰ ਆਉਣ ਵਾਲੀਆਂ...

Ad Position 21
No active advertisement
ਅਜੀਤ ਡੈਸਕ 12-08-2026

ਲੁਧਿਆਣਾ/ਇਆਲੀ/ਥਰੀਕੇ, 12 ਅਗਸਤ (ਮਨਜੀਤ ਸਿੰਘ ਦੁੱਗਰੀ) - 'ਅਕਾਲੀ ਦਲ ਵਾਰਿਸ ਪੰਜਾਬ ਦੇ' ਵਲੋਂ ਅੱਜ ਰਿਜ਼ਰਵ ਹਲਕਾ ਗਿੱਲ ਤੋਂ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਸੰਸਦੀ ਸਕੱਤਰ ਦਰਸ਼ਨ ਸਿੰਘ ਸ਼ਿਵਾਲਿਕ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦਾ ਇੰਚਾਰਜ ਐਲਾਨ ਦਿੱਤਾ ਹੈ।  ਦਰਸ਼ਨ ਸਿੰਘ ਸ਼ਿਵਾਲਿਕ ਹਲਕਾ ਇੰਚਾਰਜ ਐਲਾਨੇ ਜਾਣ ਤੋਂ ਬਾਅਦ ਇਲਾਕੇ ਵਿਚ ਖੁਸ਼ੀ ਦੀ ਲਹਿਰ ਹੈ ਅਤੇ ਸ਼ਿਵਾਲਿਕ ਦੇ ਸਮਰਥਕਾਂ ਵਲੋਂ ਉਨ੍ਹਾਂ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਸ਼ੁਰੂ ਹੋ ਗਿਆ।

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਉਮੀਦਵਾਰ ਮਨਦੀਪ ਕੌਰ ਸੰਧੂ ਨੇ ਕਰਵਾਇਆ ਅਰਦਾਸ ਸਮਾਗਮ ਅਗਲੀ ਖ਼ਬਰ ਵਿਲੇਜ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨਾਲ ਏਐੱਸਪੀ ਜ਼ੀਰਕਪੁਰ ਦੀ ਮੀਟਿੰਗ, ਕਿਰਾਏਦਾਰਾਂ ਦੀ ਪੁਲਿਸ ਵੈਰੀਫਿਕੇਸ਼ਨ ਕਰਵਾਉ...
Ad Position 24