12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਹਰਪਾਲ ਸਿੰਘ ਖਡਿਆਲ ਸ਼੍ਰੋਮਣੀ ਅਕਾਲੀ ਦਲ (ਬ) ਦੀ ਰਾਜਸੀ ਮਾਮਲਿਆਂ ਬਾਰੇ ਕਮੇਟੀ ਦੇ ਮੈਂਬਰ ਨਿਯੁਕਤ

ਦਿੜ੍ਹਬਾ ਮੰਡੀ (ਸੰਗਰੂਰ), 12 ਅਗਸਤ (ਜਸਵੀਰ ਸਿੰਘ ਔਜਲਾ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਰਪਾਲ ਸਿੰਘ ਖਡਿਆਲ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਰਾਜਸੀ ਮਾਮਲਿਆਂ ਬਾਰੇ ਕਮੇਟੀ (ਪੀ ਏ ਸੀ) ਦਾ ਮੈਂਬਰ ਲਗਾਇਆ ਗਿਆ...

Ad Position 21
No active advertisement
ਅਜੀਤ ਡੈਸਕ 12-08-2026

ਦਿੜ੍ਹਬਾ ਮੰਡੀ (ਸੰਗਰੂਰ), 12 ਅਗਸਤ (ਜਸਵੀਰ ਸਿੰਘ ਔਜਲਾ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਰਪਾਲ ਸਿੰਘ ਖਡਿਆਲ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਰਾਜਸੀ ਮਾਮਲਿਆਂ ਬਾਰੇ ਕਮੇਟੀ (ਪੀ ਏ ਸੀ) ਦਾ ਮੈਂਬਰ ਲਗਾਇਆ ਗਿਆ ਹੈ । ਹਰਪਾਲ ਸਿੰਘ ਖਡਿਆਲ ਨੇ ਸੁਖਬੀਰ ਸਿੰਘ ਬਾਦਲ ਸਮੇਤ ਸਮੁੱਚੀ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਨੇ ਜਿਵੇਂ ਹੁਣ ਤਕ ਮੇਰੇ 'ਤੇ ਵਿਸ਼ਵਾਸ ਜਤਾਇਆ ਹੈ, ਉਸ ਲਈ ਮੈਂ ਸੁਖਬੀਰ ਸਿੰਘ ਬਾਦਲ ਸਮੇਤ ਸਮੁੱਚੀ ਲੀਡਰਸ਼ਿਪ ਦਾ ਧੰਨਵਾਦੀ ਹਾਂ। ਉਨ੍ਹਾਂ ਵਿਸ਼ਵਾਸ਼ ਦਿਵਾਇਆ ਕਿ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਮਿਲੀ  ਹੈ, ਉਸ ਉੱਪਰ ਪੂਰੀ ਤਰਾਂ ਖਰਾ ਉਤਰਦੇ ਹੋਏ ਉਹ ਪਾਰਟੀ ਲਈ ਇਮਾਨਦਾਰੀ ਤੇ ਤਨਦੇਹੀ ਨਾਲ ਕੰਮ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਪੰਜਾਬੀਆਂ ਦੀ ਆਪਣੀ ਪਾਰਟੀ ਹੈ,ਇਸ ਨੂੰ ਮਜ਼ਬੂਤ ਕਰਨਾ ਆਪਣਾ ਮੁੱਢਲਾ ਫਰਜ਼ ਬਣਦਾ ਹੈ।

Ad Position 22
No active advertisement
ਪਿਛਲੀ ਖ਼ਬਰ ਮੈਨੂੰ ਨਹੀਂ ਲੱਗਦਾ ਕਾਂਗਰਸ ਕਦੇ ਵੀ ਹਿਮਾਚਲ ਦੀ ਸੱਤਾ ਵਿਚ ਵਾਪਸ ਆਵੇਗੀ - ਕੰਗਨਾ ਰਣੌਤ ਅਗਲੀ ਖ਼ਬਰ ਮਾਨਾਂਵਾਲਾ ਦੇ 45 ਪਰਿਵਾਰ ਅਕਾਲੀ ਦਲ ਵਾਰਿਸ ਪੰਜਾਬ ਦੇ 'ਚ ਸ਼ਾਮਿਲ
Ad Position 24